View in English:
May 3, 2024 10:33 am

ਵਿਜੈ ਸਾਂਪਲਾ ਨੂੰ ਮਨਾਉਣ ਪੁੱਜੇ ਸੁਨੀਲ ਜਾਖੜ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ , ਅਪ੍ਰੈਲ 20

ਭਾਜਪਾ ਦੇ ਸੀਨੀਅਰ ਨੇਤਾ ਵਿਜੈ ਕੁਮਾਰ ਸਾਂਪਲਾ ਟਿਕਟ ਨਾ ਮਿਲਣ ਤੋਂ ਨਰਾਜ ਚੱਲ ਰਹੇ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਜੀਤ ਗਰੇਵਾਲ, ਵਿਨੀਤ ਜੋਸ਼ੀ, ਸੁੰਦਰ ਸ਼ਾਮ ਅਰੋੜਾ ਨਾਲ ਵਿਜੇ ਸਾਂਪਲਾ ਦੇ ਘਰ ਪਹੁੰਚੇ। ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਜੁਟ ਗਈ।

ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਵਿਜੈ ਸਾਂਪਲਾਂ ਪਾਰਟੀ ਦੇ ਸੀਨਅਰ ਆਗੂ ਹਨ। ਭਾਜਪਾ ਵਿਅਕਤੀ ਵਿਸ਼ੇਸ਼ ਨਾਲ ਨਹੀਂ ‘ਕਮਲ ਦੇ ਫੁੱਲ’ ਨਾਲ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਵਿਜੇ ਸਾਂਪਲਾ ਅਹਿਮ ਭੂਮਿਕਾ ਨਿਭਾਉਣਗੇ ਤੇ ਵੋਟਾਂ ਤੋਂ ਬਾਅਦ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

View in English