View in English:
October 16, 2024 2:19 pm

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ’ਚੋਂ ਬਾਹਰ ਕੱਢਣ ਦੇ ਹੁਕਮ ਜਾਰੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਅਕਤੂਬਰ 15

ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।

Leave a Reply

Your email address will not be published. Required fields are marked *

View in English