View in English:
October 18, 2024 6:48 pm

ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 18


ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਰਾਉਸ ਐਵੇਨਿਊ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ 50,000 ਰੁਪਏ ਦੇ ਮੁਚਲਕੇ ‘ਤੇ ਸ਼ਰਤੀਆ ਜ਼ਮਾਨਤ ਦੇ ਦਿੱਤੀ ਗਈ। ਅਦਾਲਤ ਨੇ ਉਸ ਦੇ ਦੇਸ਼ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜੈਨ ਨੂੰ ਈਡੀ ਨੇ 30 ਮਈ, 2022 ਨੂੰ ਉਸ ਨਾਲ ਕਥਿਤ ਤੌਰ ‘ਤੇ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ।

Leave a Reply

Your email address will not be published. Required fields are marked *

View in English