View in English:
May 1, 2024 12:33 am

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲਾ : ਪੁਲਿਸ ਵਲੋਂ ਅਨਮੋਲ ਬਿਸ਼ਨੋਈ ਖ਼ਿਲਾਫ਼ ਮਾਮਲਾ ਦਰਜ

ਫੈਕਟ ਸਮਾਚਾਰ ਸੇਵਾ

ਮਹਾਰਾਸ਼ਟਰ, ਅਪ੍ਰੈਲ 16

ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ’ਚ ਅਨਮੋਲ ਬਿਸ਼ਨੋਈ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਉਸ ਨੇ ਇਸ ਘਟਨਾ ਦੇ ਸੰਬੰਧ ’ਚ ਫੇਸਬੁੱਕ ’ਤੇ ਲਿਖਿਆ ਅਤੇ ਧਮਕੀ ਭਰੀ ਭਾਸ਼ਾ ਦੀ ਵਰਤੋਂ ਕੀਤੀ ਸੀ। ਅਨਮੋਲ ਬਿਸ਼ਨੋਈ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ।

Leave a Reply

Your email address will not be published. Required fields are marked *

View in English