View in English:
May 17, 2024 7:56 pm

ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ‘ਚ ਸ਼ਾਮਲ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 30

ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਗੁਰਿੰਦਰ ਢਿੱਲੋਂ ਨੇ ਕੁਝ ਦਿਨ ਪਹਿਲਾ ਹੀ ADGP ਅਹੁਦੇ ਤੋਂ VRS ਲਈ ਸੀ।

Leave a Reply

Your email address will not be published. Required fields are marked *

View in English