View in English:
May 18, 2024 10:45 am

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 102ਵੇਂ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

ਫੈਕਟ ਸਮਾਚਾਰ ਸੇਵਾ

ਪਟਿਆਲਾ , ਦਸੰਬਰ 14

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਖਵਾਲੀ ਲਈ ਲਾਸਾਨੀ ਕੁਰਬਾਨੀਆਂ ਅਤੇ ਸ਼ਹਾਦਤਾਂ ਉਪਰੰਤ ਹੋਂਦ ਵਿੱਚ ਆਈ ਪੰਜਾਬੀਆਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ 102ਵੇਂ ਸਥਾਪਨਾ ਦਿਵਸ ‘ਤੇ ਮੈਂ ਸਮੂਹ ਪੰਜਾਬੀਆਂ, ਅਕਾਲੀ ਵਰਕਰ ਅਤੇ ਲੀਡਰ ਸਾਹਿਬਾਨਾਂ ਨੂੰ ਇਸ ਮਾਣਮੱਤੇ ਦਿਨ ਦੀ ਮੁਬਾਰਕ ਭੇਂਟ ਕਰਦਾ ਹਾਂ।

Leave a Reply

Your email address will not be published. Required fields are marked *

View in English