View in English:
July 2, 2024 11:26 am

ਸ੍ਰੀ ਹਰਿਮੰਦਰ ਸਾਹਿਬ ਨਮਸਤਕ ਹੋਏ ਬੀਬਾ ਬਾਦਲ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਜੂਨ 30

ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਵਾਸਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੇਰਾ ਬਹੁਤ ਵੱਡਾ ਸੁਭਾਗ ਹੈ ਕਿ ਮੈਂ ਦਰਸ਼ਨ ਕਰਨ ਵਾਸਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੀ ਹਾਂ, ਇਥੇ ਆ ਕੇ ਬਹੁਤ ਹੀ ਸਕੂਨ ਮਿਲਦਾ ਹੈ।

Leave a Reply

Your email address will not be published. Required fields are marked *

View in English