View in English:
May 3, 2024 2:33 pm

ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਤਜਿੰਦਰ ਬਿੱਟੂ BJP ‘ਚ ਹੋਏ ਸ਼ਾਮਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 20

ਅੱਜ ਕਾਂਗਰਸ ਦੇ ਵੱਡੇ ਅਤੇ ਮਰਹੂਮ ਲੀਡਰ ਸੰਤੋਖ ਚੌਧਰੀ ਦੀ ਪਤਨੀ ਕਮਲਜੀਤ ਕੌਰ ਚੌਧਰੀ ਨੇ ਕਾਂਗਰਸ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਇੱਕ ਹੋਰ ਵੱਡੇ ਲੀਡਰ ਤਜਿੰਦਰ ਸਿੰਘ ਬਿੱਟੂ ਨੇ ਵੀ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਜਾਣਾ ਤੈਅ ਕਰ ਲਿਆ ਹੈ ਅਤੇ ਉਹ ਵੀ ਅੱਜ ਭਾਜਪਾ ਵਿੱਚ ਸ਼ਾਮਿਲ ਵੀ ਹੋ ਗਏ ਹਨ।

Leave a Reply

Your email address will not be published. Required fields are marked *

View in English