View in English:
April 27, 2024 11:29 am

ਹਰਿਆਣਾ : ਕਾਂਗਰਸ ਆਗੂ ਸਾਬਕਾ ਵਿਧਾਇਕ ਰਾਓ ਬਹਾਦੁਰ ਸਿੰਘ ਜੇਜੇਪੀ ਵਿੱਚ ਹੋਏ ਸ਼ਾਮਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 20

ਨਾਂਗਲ ਚੌਧਰੀ ਦੇ ਸਾਬਕਾ ਵਿਧਾਇਕ ਰਾਓ ਬਹਾਦਰ ਸਿੰਘ ਕਾਂਗਰਸ ਛੱਡ ਕੇ ਜਨਨਾਇਕ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਾਓ ਬਹਾਦਰ ਸਿੰਘ ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਸੀਟ ਤੋਂ ਚੋਣ ਲੜ ਚੁੱਕੇ ਹਨ। ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਰਾਓ ਬਹਾਦਰ ਸਿੰਘ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।

Leave a Reply

Your email address will not be published. Required fields are marked *

View in English