View in English:
May 20, 2024 1:21 am

ਹਰਿਆਣਾ : ਦੁਸ਼ਯੰਤ ਚੌਟਾਲਾ ਨੇ ਕਾਂਗਰਸ ਨੂੰ ਬਾਹਰੋਂ ਸਮਰਥਨ ਦੇਣ ਦਾ ਕੀਤਾ ਐਲਾਨ

ਫੈਕਟ ਸਮਾਚਾਰ ਸੇਵਾ

ਹਿਸਾਰ , ਮਈ 8

ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਹਰਿਆਣਾ ਸਰਕਾਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਭਾਜਪਾ ਦੀ ਸਰਕਾਰ ਘੱਟ ਗਿਣਤੀ ਵਿੱਚ ਹੈ, ਜੇਕਰ ਸਰਕਾਰ ਡਿੱਗਦੀ ਹੈ ਤਾਂ ਬਾਹਰੋਂ ਸਮਰਥਨ ਦੇਵਾਂਗੇ।

ਸਾਬਕਾ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਤਿੰਨ ਵਿਧਾਇਕਾਂ ਦੇ ਸਮਰਥਨ ਵਾਪਸ ਲੈਣ ਨਾਲ ਸੂਬੇ ਦੀ ਭਾਜਪਾ ਸਰਕਾਰ ਮੁਸੀਬਤ ਵਿੱਚ ਆ ਗਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਉਹ ਬਹੁਮਤ ਪੇਸ਼ ਕਰਨ।

Leave a Reply

Your email address will not be published. Required fields are marked *

View in English