View in English:
April 28, 2024 12:22 am

ਹਰਿਆਣਾ : CM ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 12

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਕੈਬਨਿਟ ਸਾਥੀਆਂ ਦੇ ਨਾਲ ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ।

Leave a Reply

Your email address will not be published. Required fields are marked *

View in English