ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਫਰਵਰੀ 28
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਇਕ ਹੁਕਮ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।







