ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਾਰਚ 13
ਪੰਜਾਬ ਸਰਕਾਰ ਦੀ ਅੱਜ (13 ਮਾਰਚ) ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਜਾਰੀ ਰਹੇਗਾ। ਜਦੋਂ ਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 27 ਅਤੇ 28 ਮਾਰਚ ਨੂੰ ਬਹਿਸ ਹੋਵੇਗੀ।