View in English:
September 20, 2024 4:33 am

21 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਆਤਿਸ਼ੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 19

ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੇ ਬਿਆਨ ਮੁਤਾਬਕ ਮੁੱਖ ਮੰਤਰੀ ਦੇ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ।

Leave a Reply

Your email address will not be published. Required fields are marked *

View in English