ਪੰਜਾਬ

33 ਸਕਾਰਾਤਮਕ ਮਾਮਲੇ, 48 ਮੁੜ ਪ੍ਰਾਪਤ, 02 ਮੌਤ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ, ਜੂਨ 23

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68110 ਮਿਲੇ ਹਨ ਜਿਨ੍ਹਾਂ ਵਿੱਚੋਂ 66698 ਮਰੀਜ਼ ਠੀਕ ਹੋ ਗਏ ਅਤੇ 369 ਕੇਸ ਐਕਟੀਵ ਹਨ । ਜਦਕਿ 1043 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਡਿਪਟੀ ਕਮਿਸ਼ਨਰ  ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 48 ਮਰੀਜ਼ ਠੀਕ ਹੋਏ ਹਨ ਅਤੇ 33 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 02 ਮਰੀਜ਼ਾਂ ਦੀ ਮੌਤ ਹੋ ਗਈ ਹੈ ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ

ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ਸ਼ਾਮਲ ਹਨ।
Derabassi -6
Dhakoli-13
Lalru – 2
Boothgarh- 1
Kharar-3
Banur-1
Mohali-7
Total Positive Count – 68110
Total Cured – 66698
Total Active – 369
Total Deaths – 1043