ਪੰਜਾਬ

9 ਸਕਾਰਾਤਮਕ ਮਾਮਲੇ, 4 ਰਿਕਵਰੀ, 0 ਮੌਤ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ, ਅਗਸਤ 10
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ –19 ਦੇ ਪਾਜੇਟਿਵ ਕੁਲ ਕੇਸ 68502 ਮਿਲੇ ਹਨ ਜਿਨ੍ਹਾਂ ਵਿੱਚੋਂ 67398 ਮਰੀਜ਼ ਠੀਕ ਹੋ ਗਏ ਅਤੇ 47 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 4 ਮਰੀਜ਼ ਠੀਕ ਹੋਏ ਹਨ ਅਤੇ 9 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਕੇਸ ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1ਕੇਸ ਸਾਮਲ ਹੈ।
Dhakoli-3 Boothgarh-1 Gharuan – 1 Kharar – 3 Mohali -1 Total Positive Count – 68502 Total Cured – 67398 Total Active – 47 Total Deaths – 1057