View in English:
May 1, 2024 10:18 am

ਸੁਪਰੀਮ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਦਿੱਤੀ ਰਾਹਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਮਈ 3

ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਕੋਈ ਰਾਹਤ ਨਹੀਂ ਮਿਲੀ ਹੈ। ਜਸਟਿਸ ਬੀ ਆਰ ਗਵਈ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਤਿੰਨ ਮੈਂਬਰੀ ਬੈਂਚ ਨੇ ਗ੍ਰਹਿ ਮੰਤਰਾਲੇ ਨੂੰ ਕਿਹਾ ਹੈ ਕਿ ਉਹ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਆਪਣੇ ਹਿਸਾਬ ਨਾਲ ਫੈਸਲਾ ਲਵੇ।

ਰਾਜੋਆਣਾ ਨੂੰ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਹੋਈ ਹੈ। 2012 ਵਿਚ ਸ਼੍ਰੋਮਣੀ ਕਮੇਟੀ ਨੇ ਉਹਨਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ।

Leave a Reply

Your email address will not be published. Required fields are marked *

View in English