View in English:
May 3, 2024 12:01 pm

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਧਮਕਾ, 19 ਲੋਕਾਂ ਦੀ ਮੌਤ

ਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ੁੱਕਰਵਾਰ ਸਵੇਰੇ ਜ਼ੋਰਦਾਰ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਧਮਾਕਾ ਕਾਬੁਲ ਦੇ ਇਕ ਵਿਦਿਅਕ ਸੰਸਥਾਨ(Kabul Education Centre) ‘ਚ ਹੋਇਆ। ਇਸ ਧਮਾਕੇ ‘ਚ ਘੱਟੋ-ਘੱਟ 19 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਪੁਲਿਸ ਨੇ ਕਿਹਾ ਕਿ ਹਮਲੇ ਦੀ ਜ਼ਿੰਮੇਵਾਰੀ ਲਈ ਤੁਰੰਤ ਕੋਈ ਦਾਅਵਾ ਨਹੀਂ ਕੀਤਾ ਗਿਆ।

Leave a Reply

Your email address will not be published. Required fields are marked *

View in English