View in English:
May 8, 2024 4:31 pm

ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ DGP

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 12

ਆਈ.ਪੀ.ਐਸ. ਸੁਰਿੰਦਰ ਸਿੰਘ ਯਾਦਵ ਨੂੰ ਚੰਡੀਗੜ੍ਹ ਦੇ ਨਵੇਂ ਡੀ.ਜੀ.ਪੀ. ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਕੇਂਦਰ ਸਰਕਾਰ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਸੁਰਿੰਦਰ ਸਿੰਘ ਯਾਦਵ 1997 ਬੈਚ ਦੇ ਅਧਿਕਾਰੀ ਹਨ।

Leave a Reply

Your email address will not be published. Required fields are marked *

View in English