View in English:
May 9, 2024 5:25 am

CM ਭਗਵੰਤ ਮਾਨ ਬਣੇ ਪਿਤਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 28

ਸੀਐਮ ਭਗਵੰਤ ਮਾਨ ਅੱਜ ਪਿਤਾ ਬਣ ਗਏ ਹਨ। ਸੀਐੱਮ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਤੇ ਦਿੱਤੀ ਹੈ।

Leave a Reply

Your email address will not be published. Required fields are marked *

View in English