View in English:
May 8, 2024 11:26 am

ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ MLA ਮੁੜ ਕਾਂਗਰਸ ‘ਚ ਹੋਏ ਸ਼ਾਮਿਲ

ਫੈਕਟ ਸਮਾਚਾਰ ਸੇਵਾ


ਚੰਡੀਗੜ੍ਹ, ਮਾਰਚ 28


ਸਾਬਕਾ ਕੈਬਨਿਟ ਮੰਤਰੀ ਪੰਜਾਬ ਮਲਕੀਤ ਸਿੰਘ ਬੀਰਮੀ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਮੁੜ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਰਾਜਾ ਵੜਿੰਗ ਨੇ ਪਾਰਟੀ ‘ਚ ਸ਼ਾਮਿਲ ਕੀਤਾ। ਇਸ ਮੌਕੇ ਮਨੀਸ਼ ਤਿਵਾੜੀ, ਕੈਪਟਨ ਸੰਦੀਪ ਸੰਧੂ, ਅਮਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *

View in English