View in English:
May 9, 2024 8:01 pm

CM ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੇ ਆਪਣੀ ਧੀ ਦਾ ਰੱਖਿਆ ਨਾਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 29

ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੇ ਦਿਨ ਇੱਕ ਬੱਚੀ ਦੀ ਦਾਤ ਮਿਲੀ ਹੈ। ਅੱਜ ਡਾ ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

ਦੱਸ ਦਈਏ ਕਿ ਫੋਰਟਿਸ ਹਸਪਤਾਲ ਵਿੱਚ ਇਹ ਬੱਚੀ ਦਾ ਜਨਮ ਨਾਰਮਲ ਡਿਲੀਵਰੀ ਨਾਲ ਹੋਇਆ ਅਤੇ ਬੱਚੀ ਤੰਦਰੁਸਤ ਹੈ। ਹੁਣ ਖਬਰ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਨਾਲ ਲੈ ਕੇ ਆਪਣੇ ਘਰ ਪਹੁੰਚ ਗਏ ਹਨ ਅਤੇ ਉਹਨਾਂ ਨੇ ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ ਰੱਖਿਆ ਹੈ।

Leave a Reply

Your email address will not be published. Required fields are marked *

View in English