View in English:
May 21, 2024 4:08 pm

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 18

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਬੋਰਡ ਅਧਿਕਾਰੀ ਬਾਅਦ ਦੁਪਹਿਰ ਨਤੀਜੇ ਦਾ ਐਲਾਨ ਕਰਨਗੇ। ਇਸ ਸਬੰਧੀ ਬਕਾਇਦਾ ਪ੍ਰੈਸ ਕਾਨਫਰੰਸ ਵੀ ਰੱਖੀ ਗਈ ਹੈ।

Leave a Reply

Your email address will not be published. Required fields are marked *

View in English