View in English:
May 18, 2024 12:20 pm

ਜਲੰਧਰ ਵਿਚ ਭਾਜਪਾ ਨੂੰ ਝਟਕਾ

ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ AAP ਵਿਚ ਸ਼ਾਮਲ
ਜਲੰਧਰ, 23 ਅਪ੍ਰੈਲ 2024 : ਅੱਜ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ।

Leave a Reply

Your email address will not be published. Required fields are marked *

View in English