View in English:
May 18, 2024 11:58 pm

ਪੰਜਾਬ ਦੇ ADGP ਲਾਅ ਐਂਡ ਆਰਡਰ GS ਢਿੱਲੋਂ ਨੇ ਦਿੱਤਾ ਅਸਤੀਫਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 24

ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਜੀਐਸ ਢਿੱਲੋਂ ਨੇ ਆਪਣੀਆਂ ਸੇਵਾਵਾਂ ਤੋਂ ਅਸਤੀਫਾ ਦੇ ਦਿੱਤਾ ਹੈ। ਸੇਵਾਮੁਕਤੀ ਤੋਂ ਪਹਿਲਾਂ ਉਨ੍ਹਾਂ ਦੇ ਅਸਤੀਫ਼ੇ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਪੰਜਾਬ ਵਿੱਚ ਅਜੇ ਵੀ ਕਈ ਸਿਆਸੀ ਪਾਰਟੀਆਂ ਅਜਿਹੀਆਂ ਹਨ ਜਿੱਥੋਂ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਜੀਐਸ ਢਿੱਲੋਂ ਨੇ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

Leave a Reply

Your email address will not be published. Required fields are marked *

View in English