View in English:
May 19, 2024 12:47 am

ਦਿੱਲੀ : ਰਾਜਕੁਮਾਰ ਚੌਹਾਨ ਨੇ ਅਸਤੀਫਾ ਦਿੱਤਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 24

ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ੀਲਾ ਦੀਕਸ਼ਿਤ ਦੀ ਕਾਂਗਰਸ ਸਰਕਾਰ ‘ਚ 15 ਸਾਲ ਮੰਤਰੀ ਰਹੇ ਰਾਜਕੁਮਾਰ ਚੌਹਾਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਉਹ ਉੱਤਰੀ ਪੱਛਮੀ ਦਿੱਲੀ ਤੋਂ ਟਿਕਟ ਦੇ ਦਾਅਵੇਦਾਰ ਸੀ, ਪਰ ਟਿਕਟ ਨਾ ਮਿਲਣ ਤੋਂ ਦੁਖੀ ਸੀ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਮੁੱਖ ਕਾਰਨ ਸੂਬਾ ਇੰਚਾਰਜ ਦੀਪਕ ਬਾਬਰੀਆ ਦੇ ਵਤੀਰੇ ਨੂੰ ਦੱਸਿਆ ਹੈ।

Leave a Reply

Your email address will not be published. Required fields are marked *

View in English