View in English:
May 19, 2024 4:33 pm

ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਆਪਣੀ ਧੀ ਨਿਆਮਤ ਕੌਰ ਅਤੇ ਪਤਨੀ ਗੁਰਪ੍ਰੀਤ ਕੌਰ ਸਮੇਤ ਪਹੁੰਚੇ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਪ੍ਰੈਲ 26

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਬੇਟੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹੁੰਚੇ। ਇਸ ਮੌਕੇ ਸੀਐਮ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਨਾਲ ਸਨ।

Leave a Reply

Your email address will not be published. Required fields are marked *

View in English