View in English:
July 3, 2024 12:56 pm

ਹਰਿਆਣੇ ਦੇ CM ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਜੂਨ 28

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਨ੍ਹਾਂ ਦਰਸ਼ਨ ਕਰਨ ਤੋਂ ਪਹਿਲਾਂ ਸੂਚਨਾ ਕੇਂਦਰ ਵਿਖੇ ਆਪਣੇ ਸਿਰ ਤੇ ਦਸਤਾਰ ਵੀ ਸਜਾਈ। ਇਸ ਉਪਰੰਤ ਉਨ੍ਹਾਂ ਕੁਝ ਸਮਾਂ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਨ।

Leave a Reply

Your email address will not be published. Required fields are marked *

View in English