ਫੈਕਟ ਸਮਾਚਾਰ ਸੇਵਾ
ਅਸਾਮ, ਜੁਲਾਈ 5
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਦਿੱਲੀ ਲਿਆਂਦਾ ਜਾ ਰਿਹਾ ਹੈ, ਜੋ ਕਿ ਅੱਜ ਲੋਕ ਸਭਾ ਮੈਂਬਰ ਵਜੋਂ ਹਲਫ ਲੈਣਗੇ। ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਸਹਿਤ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਸਨ।