View in English:
October 6, 2024 10:48 am

ਮਹੂਆ ਮੋਇਤਰਾ ਦੀਆਂ ਮੁਸ਼ਕਿਲਾਂ ਵਧੀਆਂ, ਨਵੇਂ ਅਪਰਾਧਿਕ ਕਾਨੂੰਨਾਂ ਤਹਿਤ FIR ਦਰਜ

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ। ਹਾਥਰਸ ਕਾਂਡ ਤੋਂ ਬਾਅਦ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਖਿਲਾਫ ਸੋਸ਼ਲ ਮੀਡੀਆ ‘ਤੇ ਕੀਤੀ ਗਈ ਪੋਸਟ ਨੂੰ ਲੈ ਕੇ ਮਹੂਆ ਖਿਲਾਫ ਐੱਫ.ਆਈ.ਆਰ. ਨਵੇਂ ਫੌਜਦਾਰੀ ਕਾਨੂੰਨ ਤਹਿਤ ਔਰਤ ਦੀ ਇੱਜ਼ਤ ਦਾ ਅਪਮਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English