View in English:
October 5, 2024 6:45 pm

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 4

ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਹਾਈ ਕੋਰਟ ਨੇ ਪਿਛਲੇ ਸਾਲ 4 ਅਕਤੂਬਰ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਹੁਣ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ ਵੀ ਰੱਦ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

View in English