View in English:
October 7, 2024 5:55 pm

ਭਲਕੇ 8 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 7

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 8 ਅਕਤੂਬਰ ਨੂੰ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ ‘ਚ ਦੁਪਹਿਰ ਇਕ ਵਜੇ ਹੋਵੇਗੀ ਜਿਸ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English