View in English:
October 17, 2024 4:52 pm

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਅਕਤੂਬਰ 17

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਦਿੱਤਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਨਾਮਨਜ਼ੂਰ ਕਰਨ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English