View in English:
October 18, 2024 5:50 pm

ਰਾਮ ਰਹੀਮ ਨੂੰ ਵੱਡਾ ਝਟਕਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 18

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। SC ਨੇ ਹਾਈ ਕੋਰਟ ਵੱਲੋਂ ਬਰਗਾੜੀ ਮਾਮਲੇ ‘ਚ ਲਗਾਈ ਰੋਕ ਹਟਾ ਦਿੱਤੀ ਹੈ। ਇਸ ਬਾਰੇ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ।

Leave a Reply

Your email address will not be published. Required fields are marked *

View in English