ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 21
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ। ਇਸ ਮਾਮਲੇ ਨੂੰ 31 ਜਨਵਰੀ 2025 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।