ਪੰਜਾਬ ਸਰਕਾਰ ਨੇ ਮੁੜ ਵਿਚਾਰ ਪਟੀਸ਼ਨ ਪਾਈ
BBMB ਖਿਲਾਫ ਨੰਗਲ ਡੈਮ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਰਕਰਾਂ ਨੇ ਲਾਇਆ ਹੋਇਆ ਹੈ ਧਰਨਾ
ਬੀਬੀਐਮਬੀ ਗੈਰ ਕਾਨੂਨੀ ਤਰੀਕੇ ਨਾਲ ਪਾਣੀ ਛੱਡ ਰਹੀ ਹੈ- ਸਰਕਾਰ ਦਾ ਦਾਅਵਾ
ਕੋਰਟ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਬੀਬੀਐਮਬੀ ਵੱਲੋਂ ਕੀਤੀ ਜਾ ਰਹੀ ਹੈ
ਸਰਕਾਰ ਨੇ 6 ਮਈ ਦੇ ਹੁਕਮ ਨੂੰ ਦਿੱਤੀ ਚੁਣੌਤੀ
