View in English:
June 15, 2025 9:53 pm

ਐਨ.ਟੀ.ਏ. ਨੇ ਨੀਟ ਯੂ.ਜੀ. 2025 ਦਾ ਨਤੀਜਾ ਕੀਤਾ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੂਨ 14

ਨੈਸ਼ਨਲ ਟੈਸਟਿੰਗ ਏਜੰਸੀ ਯਾਨੀ ਐਨ.ਟੀ.ਏ. ਨੇ ਨੀਟ ਯੂ.ਜੀ. 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਆਪਣਾ ਦੇਖ ਸਕਦੇ ਹਨ।

ਦੱਸ ਦੇਈਏ ਕਿ 4 ਮਈ ਨੂੰ ਨੀਟ ਯੂ.ਜੀ. ਪ੍ਰੀਖਿਆ ਦੇਸ਼ ਭਰ ਦੇ 5 ਹਜ਼ਾਰ ਤੋਂ ਵੱਧ ਕੇਂਦਰਾਂ ’ਤੇ ਆਯੋਜਿਤ ਕੀਤੀ ਗਈ ਸੀ। ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐਸ. ਕੋਰਸਾਂ ਵਿਚ ਸਿੱਧਾ ਦਾਖਲਾ ਮਿਲੇਗਾ।

Leave a Reply

Your email address will not be published. Required fields are marked *

View in English