ਫੈਕਟ ਸਮਾਚਾਰ ਸੇਵਾ
ਜਲੰਧਰ , ਜੂਨ 25
ਲੁਧਿਆਣਾ ਜ਼ਿਮਨੀ ਚੋਣ ਵਿਚ ਮਿਲੀ ਹਾਰ ਤੋਂ ਬਾਅਦ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪਣੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਰਗਟ ਸਿੰਘ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫਾ ਪਾਰਟੀ ਹਾਈਕਮਾਨ ਨੂੰ ਭੇਜ ਦਿੱਤਾ ਹੈ।