ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 2
ਬਿਕਰਮ ਸਿੰਘ ਮਜੀਠੀਆ ਦਾ 4 ਦਿਨ ਦਾ ਰਿਮਾਂਡ ਹੋਰ ਵਧ ਗਿਆ ਹੈ। ਮੋਹਾਲੀ ਕੋਰਟ ਨੇ ਰਿਮਾਂਡ ਵਧਾਇਆ। ਬਿਕਰਮ ਮਜੀਠੀਆ ਨੂੰ ਐਤਵਾਰ ਤੱਕ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਹੈ। ਹੁਣ ਮੁੜ ਵਿਜੀਲੈਂਸ ਰਿਮਾਂਡ ‘ਤੇ ਮਜੀਠੀਆ ਰਹਿਣਗੇ। ਆਮਦਨ ਤੋਂ ਵਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰੀ ਦਾ ਮਾਮਲਾ ਹੈ।