ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 12
ਪੰਜਾਬ ਪੁਲਿਸ ਵਿਚ ਵੱਡਾ ਫ਼ੇਰਬਦਲ ਕੀਤਾ ਗਿਆ ਹੈ। ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਕੁਲਦੀਪ ਸਿੰਘ ਚਾਹਲ ਨੂੰ ਡੀ.ਆਈ.ਜੀ. ਪਟਿਆਲਾ, ਨਾਨਕ ਸਿੰਘ ਨੂੰ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਸਤਿੰਦਰ ਸਿੰਘ ਨੂੰ ਡੀ.ਆਈ.ਜੀ. ਲੁਧਿਆਣਾ ਰੇਂਜ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਡੀ.ਆਈ.ਜੀ. ਏ.ਜੀ.ਟੀ.ਐਫ਼. ਨਿਯੁਕਤ ਕੀਤਾ ਗਿਆ ਹੈ।