View in English:
May 8, 2024 4:12 pm

ਪੰਚਕੂਲਾ : ਮਾਤਾ ਮਨਸਾ ਦੇਵੀ ਮੰਦਰ ਦੇ 2.5 ਕਿਲੋਮੀਟਰ ਇਲਾਕੇ ‘ਚ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਫੈਸਲਾ

ਫੈਕਟ ਸਮਾਚਾਰ ਸੇਵਾ

ਪੰਚਕੂਲਾ, ਨਵੰਬਰ 23

ਪੰਚਕੂਲਾ ਵਿਖੇ ਮਾਤਾ ਮਨਸਾ ਦੇਵੀ ਮੰਦਰ ਦੇ 2.5 ਕਿਲੋਮੀਟਰ ਇਲਾਕੇ ਵਿਚ ਸ਼ਰਾਬ ਦੇ ਠੇਕੇ ਬੰਦ ਹੋਣਗੇ। ਇਸ ਸੰਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਨਾਲ ਮੀਟਿੰਗ ਵਿਚ ਇਹ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *

View in English