View in English:
September 21, 2024 3:46 am

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ ਦੇ AIIMS ਹਸਪਤਾਲ ‘ਚ ਦਾਖਲ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੋਮਵਾਰ ਨੂੰ AIIMS ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਇਸ ਬਾਰੇ ਜਾਣਕਾਰੀ ਨਹੀਂ ਮਿਲੀ ਹੈ ਕਿ ਉਨ੍ਹਾਂ ਨੂੰ ਕੀ ਸਮੱਸਿਆ ਕੀ ਹੈ ਤੇ ਕਿਉ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸੋਮਵਾਰ ਦੁਪਹਿਰ ਕਰੀਬ 12 ਵਜੇ ਭਰਤੀ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *

View in English