ਪੰਜਾਬ

ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਹੋਣਗੇ ਆਪ ਵੱਲੋਂ ਰਾਜ ਸਭਾ ਦੇ ਉਮੀਦਵਾਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 28

ਆਮ ਆਦਮੀ ਪਾਰਟੀ ਵੱਲੋਂ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਉਮੀਦਵਾਰ ਬਣਾਇਆ ਗਿਆ ਹੈ। ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੋਵਾਂ ਨੂੰ ਆਪ ਵੱਲੋਂ ਆਪਣਾ ਉਮੀਦਵਾਰ ਚੁਣਿਆ ਗਿਆ ਹੈ।

Facebook Page:https://www.facebook.com/factnewsnet

See videos:https://www.youtube.com/c/TheFACTNews/videos