View in English:
May 20, 2024 9:15 pm

Amritpal Singh ਨੇ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਕੀਤੀ ਮੰਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 10

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।

ਦੱਸ ਦੇਈਏ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ ਅਤੇ ਇਸ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਿਹਾ ਹੈ।

Leave a Reply

Your email address will not be published. Required fields are marked *

View in English