View in English:
December 22, 2024 8:58 am

ਅੰਮ੍ਰਿਤਪਾਲ ਸਿੰਘ ਦੇ ਸਾਥੀ ਦੀ ਰਿਹਾਈ ਨੂੰ ਲੈ ਕੇ ਅਜਨਾਲਾ ‘ਚ ਹੰਗਾਮਾ, ਸਥਿਤੀ ਤਣਾਅਪੂਰਨ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਫਰਵਰੀ 23

ਥਾਣਾ ਅਜਨਾਲਾ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਵਿੱਚ ਸਥਿਤੀ ਤਣਾਅਪੂਰਨ ਬਣ ਗਈ ਹੈ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲੀਸ ਦਾ ਘੇਰਾ ਤੋੜ ਦਿੱਤਾ ਅਤੇ ਥਾਣੇ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਪੁਲਿਸ ਅਤੇ ਸਮਰਥਕਾਂ ਵਿਚਕਾਰ ਹਿੰਸਕ ਝੜਪਾਂ ਵੀ ਹੋਈਆਂ ਹਨ। ਸਮਰਥਕਾਂ ਨੇ ਤਲਵਾਰਾਂ ਵੀ ਚਲਾਈਆਂ, ਜਿਸ ਕਾਰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

Leave a Reply

Your email address will not be published. Required fields are marked *

View in English