ਡੀਸੀਜੀਆਈ ਨੇ ਕੋਵਿਡਸ਼ੀਲਡ ਅਤੇ ਕੋਵੈਕਸੀਨ ਨੂੰ ਮਾਰੀਕਟ ਵਿਕਰੀ ਦੀ ਇਜਾਜ਼ਤ ਦਿੱਤੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 27 ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (ਡੀਸੀਜੀਆਈ) ਨੇ ਬਾਲਗਾਂ ਨੂੰ ਐਂਟੀ-ਕੋਵਿਡ-19 ਟੀਕੇ ਲਾਉਣ ਲਈ ‘ਕੋਵੀਸ਼ੀਲਡ’ ਤੇ ‘ਕੋਵੈਕਸੀਨ’ ਟੀਕਿਆਂ ਦੀ ਨਿਯਮਤ ਮਾਰਕੀਟ ਵਿਕਰੀ ਦੀ ਇਜਾਜ਼ਤ…

ਉੱਤਰਾਖੰਡ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਕਿਸ਼ੋਰ ਉਪਾਧਿਆਏ ਭਾਜਪਾ ’ਚ ਸ਼ਾਮਲ

ਫੈਕਟ ਸਮਾਚਾਰ ਸੇਵਾ ਦੇਹਰਾਦੂਨ, ਜਨਵਰੀ 27 ਉੱਤਰਾਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਕਿਸ਼ੋਰ ਉਪਾਧਿਆਏ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ। ਕੁਝ ਸਮਾਂ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ…

ਚੰਡੀਗੜ੍ਹ ‘ਚ 10ਵੀਂ ਤੋਂ 12ਵੀਂ ਜਮਾਤਾਂ ਲਈ ਸਕੂਲ ਖੋਲ੍ਹਣ ਦੇ ਹੁਕਮ

ਕੋਵਿਡ-19 ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 27 ਕੋਵਿਡ-19 ਸੰਬੰਧੀ ਚੰਡੀਗੜ੍ਹ ‘ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤਹਿਤ 1 ਫਰਵਰੀ ਤੋਂ 10ਵੀਂ ਤੋਂ 12ਵੀਂ ਜਮਾਤਾਂ…

ਚੰਡੀਗੜ੍ਹ ’ਚ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਵਿਰੋਧ

ਬਜਰੰਗ ਦਲ ਨੇ ਫੂਕਿਆ ਪੁਤਲਾ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 27 ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦਾ ਚੰਡੀਗੜ੍ਹ ’ਚ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਮੁਸਤਫ਼ਾ ਦਾ ਇਹ ਵਿਰੋਧ…

ਓਲੰਪਿਕ ਸੋਨ ਤਮਗਾ ਜੇਤੂ ਅਤੇ ਹਾਕੀ ਟੀਮ ਦੇ ਕਪਤਾਨ ਚਰਨਜੀਤ ਸਿੰਘ ਦਾ ਦੇਹਾਂਤ

ਫੈਕਟ ਸਮਾਚਾਰ ਸੇਵਾ ਊਨਾ, ਜਨਵਰੀ 27 ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਜਨਮੇ 93 ਸਾਲਾ ਸਾਬਕਾ ਭਾਰਤੀ ਹਾਕੀ ਖਿਡਾਰੀ ਚਰਨਜੀਤ ਸਿੰਘ ਦਾ ਅੱਜ ਸਵੇਰੇ 5 ਵਜੇ ਦੇਹਾਂਤ ਹੋ ਗਿਆ। ਉਹ…

ਚੰਡੀਗੜ੍ਹ ‘ਚ ਹਵਾ ਪ੍ਰਦੂਸ਼ਣ ਵਿੱਚ ਵਾਧਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 27 ਬਰਸਾਤ ਦਾ ਮੌਸਮ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਧੁੰਦ ਅਤੇ ਹਲਕੀ ਧੁੱਪ ਨਿਕਲਣੀ ਸ਼ੁਰੂ ਹੋਈ ਹੈ, ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ…

ਦਿੱਲੀ ‘ਚ ਵੀਕੈਂਡ ਕਰਫ਼ਿਊ ਕੀਤਾ ਗਿਆ ਖ਼ਤਮ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 27 ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਜਿਨ੍ਹਾਂ ‘ਚ ਆਡ-ਈਵਨ ਅਤੇ ਵੀਕੈਂਡ ਕਰਫਿਊ ਨੂੰ ਹੁਣ ਖ਼ਤਮ ਕਰ…

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਜਨਵਰੀ 27 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ…

ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 27 ਪੰਜਾਬ ਚੋਣਾਂ ਲਈ ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿਤੀ ਗਈ ਹੈ। ਇਸ ਸੂਚੀ ਵਿਚ ਸ਼ਾਮਿਲ ਉਮੀਦਵਾਰਾਂ ਦੇ ਨਾਂ ਇਸ ਤਰਾਂ…

ਭਾਰਤੀ ਆਲਰਾਊਂਡਰ ਕਰੁਣਾਲ ਪੰਡਯਾ ਦਾ ਟਵਿੱਟਰ ਅਕਾਊਂਟ ਹੋਇਆ ਹੈਕ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 27 ਟੀਮ ਇੰਡੀਆ ਦੇ ਆਲਰਾਊਂਡਰ ਕਰੁਣਾਲ ਪੰਡਯਾ ਦਾ ਟਵਿਟਰ ਅਕਾਊਂਟ ਹੈਕ ਹੋ ਗਿਆ ਹੈ। ਹੈਕਰ ਨੇ ਕਈ ਅਜੀਬ ਟਵੀਟ ਕੀਤੇ ਹਨ। ਉਸਨੇ ਲਿਖਿਆ ਕਿ…

ਸੁਖਪਾਲ ਖਹਿਰਾ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਪ੍ਰਵਾਨਗੀ ਮਿਲੀ

ਫੈਕਟ ਸਮਾਚਾਰ ਸੇਵਾ ਮੋਹਾਲੀ, ਜਨਵਰੀ 27 ਕਾਂਗਰਸ ਦੇ ਭੁਲੱਥ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਸਪੈਸ਼ਲ ਕੋਰਟ ਨੇ ਨਾਮਜ਼ਦਗੀ ਕਾਗਜ਼ ਭਰਨ ਦੀ ਪ੍ਰਵਾਨਗੀ ਦਿੱਤੀ ਹੈ।…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 27 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਹਨ। ਉਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ…

ਦਿੱਲੀ ‘ਚ ਗੈਂਗਰੇਪ ਤੋਂ ਬਾਅਦ ਮਹਿਲਾ ਦੇ ਵਾਲ ਕੱਟੇ

ਜੁੱਤੀਆਂ ਦਾ ਹਾਰ ਪਾ ਕੇ ਗਲੀ-ਗਲੀ ਘੁਮਾਇਆ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 27 ਰਾਜਧਾਨੀ ਦਿੱਲੀ ਦੇ ਵਿਵੇਕ ਵਿਹਾਰ ’ਚ ਰਹਿਣ ਵਾਲੀ ਇਕ ਮਹਿਲਾ ਦੇ ਵਾਲ ਕੱਟ ਕੇ ਚਿਹਰੇ…

ਹਰਿਆਣਾ ਰੋਡਵੇਜ ਬੱਸ ਅਤੇ ਟੈਂਕਰ ਦੀ ਟੱਕਰ ਦੌਰਾਨ ਇੱਕ ਦੀ ਮੌਤ , 12 ਤੋਂ ਜਿਆਦਾ ਜਖ਼ਮੀ

ਫੈਕਟ ਸਮਾਚਾਰ ਸੇਵਾ ਰੋਹਤਕ , ਜਨਵਰੀ 27 ਪਾਨੀਪਤ ਦੇ ਪਿੰਡ ਸ਼ਾਹਪੁਰ ਦੇ ਕੋਲ ਅੱਜ ਸਵੇਰੇ ਕਰੀਬ ਸਾਢੇ 6 ਵਜੇ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਅਤੇ 12 ਤੋਂ…

ਰਾਹੁਲ ਗਾਂਧੀ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਜਨਵਰੀ 27 ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਸਬੰਧੀ ਅੱਜ ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ…

ਹਰਿਆਣਾ ਸਰਕਾਰ ਨੇ 10 ਫਰਵਰੀ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 27 ‘ਮਹਾਂਮਾਰੀ ਅਲਰਟ ਸੇਫ ਹਰਿਆਣਾ’ ਦੀ ਮਿਆਦ 10 ਫਰਵਰੀ 2022 ਤੱਕ ਵਧਾ ਦਿੱਤੀ ਗਈ ਹੈ। ਨਵੇਂ ਨਿਯਮ 10 ਫਰਵਰੀ 2022 ਨੂੰ ਸਵੇਰੇ 5 ਵਜੇ…

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗੁਰਦਾਸ ਮਾਨ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 27 ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ। ਆਪਣੀ ਇਸ ਫੇਰੀ ਦੌਰਾਨ ਉਨ੍ਹਾਂ ਗੁਰੂ ਕੀ ਗੁਰਬਾਣੀ ਅਤੇ…

ਮੌਨੀ ਰਾਏ ਨੇ ਗੋਆ ‘ਚ ਸੂਰਜ ਨਾਂਬਿਆਰ ਨਾਲ ਕਰਵਾਇਆ ਵਿਆਹ

ਫੈਕਟ ਸਮਾਚਾਰ ਸੇਵਾ ਗੋਆ , ਜਨਵਰੀ 27 ਮੌਨੀ ਰਾਏ ਨੇ ਅੱਜ ਗੋਆ ਵਿਚ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕਰਵਾ ਲਿਆ ਹੈ। ਮੌਨੀ ਨੇ ਸੂਰਜ ਦੇ ਪਰਿਵਾਰਕ…

ਕ੍ਰਿਕਟ ਆਸਟਰੇਲੀਆ ਵਲੋਂ ਮਹਿਲਾ ਵਿਸ਼ਵ ਕੱਪ ਲਈ ਟੀਮ ਦਾ ਐਲਾਨ

ਫੈਕਟ ਸਮਾਚਾਰ ਸੇਵਾ ਮੈਲਬੋਰਨ , ਜਨਵਰੀ 27 ਕ੍ਰਿਕਟ ਆਸਟਰੇਲੀਆ ਨੇ ਨਿਊਜ਼ੀਲੈਂਡ ਵਿਚ ਪੰਜ ਮਾਰਚ ਤੋਂ ਸ਼ੁਰੂ ਹੋਣ ਵਾਲੀ ਆਈ. ਸੀ. ਸੀ. ਮਹਿਲਾ ਵਿਸ਼ਵ ਕੱਪ ਦੇ ਲਈ 15 ਮੈਂਬਰੀ ਟੀਮ ਦਾ…

ਏਸ਼ੀਆ ਕੱਪ ਹਾਕੀ ‘ਚ ਭਾਰਤ ਦੀ ਕੋਰੀਆ ਤੋਂ ਹਾਰ

ਫੈਕਟ ਸਮਾਚਾਰ ਸੇਵਾ ਮਸਕਟ , ਜਨਵਰੀ 27 ਭਾਰਤੀ ਮਹਿਲਾ ਹਾਕੀ ਟੀਮ ਦਾ ਏਸ਼ੀਆ ਕੱਪ ਵਿਚ ਆਪਣੇ ਖਿਤਾਬ ਦਾ ਬਚਾਅ ਕਰਨ ਦਾ ਸੁਪਨਾ ਦੱਖਣੀ ਕੋਰੀਆ ਤੋਂ 2-3 ਦੀ ਹਾਰ ਦੇ ਨਾਲ…

ਚੀਨ ‘ਚ ਬਰਫੀਲੇ ਤੂਫਾਨ ਕਾਰਨ ‘ਯੇਲੋ’ ਐਲਰਟ ਜਾਰੀ

ਫੈਕਟ ਸਮਾਚਾਰ ਸੇਵਾ ਬੀਜਿੰਗ , ਜਨਵਰੀ 27 ਚੀਨ ਦੇ ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕੁਝ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਅਤੇ ਬਰਫੀਲੇ ਤੂਫਾਨ ਦੇ ਖਦਸ਼ੇ ਦੇ ਮੱਦੇਨਜ਼ਰ ਯੇਲੋ ਐਲਰਟ ਜਾਰੀ…

ਉੱਤਰੀ ਭਾਰਤ ‘ਚ ਵਧੇਗੀ ਠੰਢ, ਕਈ ਸੂਬਿਆਂ ‘ਚ ਮੀਂਹ ਦੀ ਸੰਭਾਵਨਾ

ਫੈਕਟ ਸਮਾਚਾਰ ਸੇਵਾ ਦਿੱਲੀ , ਜਨਵਰੀ 27 ਉੱਤਰੀ ਭਾਰਤ ‘ਚ ਅਜੇ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3-4 ਦਿਨਾਂ ਤੱਕ ਮੱਧ ਪ੍ਰਦੇਸ਼, ਰਾਜਸਥਾਨ,…

ਸੁਪਰੀਮ ਕੋਰਟ ਨੇ 31 ਜਨਵਰੀਂ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਜਨਵਰੀ 27 ਸੁਪਰੀਮ ਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸੋਮਵਾਰ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ…

ਲੋਕ ਇਨਸਾਫ ਪਾਰਟੀ ਵਲੋਂ 10 ਹੋਰ ਉਮੀਦਵਾਰਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ ਲੁਧਿਆਣਾ, ਜਨਵਰੀ 27 ਬੈਂਸ ਭਰਾਵਾਂ ਦੀ ਅਗਵਾਈ ਵਾਲੀ ਲੋਕ ਇਨਸਾਫ ਪਾਰਟੀ ਨੇ ਆਪਣੀ ਦੂਜੀ ਸੂਚੀ ਵਿੱਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ…

ਰਾਹੁਲ ਗਾਂਧੀ ਅੱਜ ਆਉਣਗੇ ਜਲੰਧਰ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 27 ਰਾਹੁਲ ਗਾਂਧੀ ਅਗਾਮੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਪਹੁੰਚ ਰਹੇ ਹਨ। ਉਹ ਦਿੱਲੀ ਤੋਂ ਸਿੱਧਾ ਸ਼੍ਰੀ ਅਮ੍ਰਿਤਸਰ ਸਾਹਿਬ ਆਉਣਗੇ, ਜਿੱਥੇ ਦਰਬਾਰ ਸਾਹਿਬ ਵਿਖੇ…

26 ਜਨਵਰੀ ਮੌਕੇ ਰਿਲੀਜ਼ ਹੋਇਆ ਟਾਈਗਰ ਸ਼ਰਾਫ ਦਾ ਗਾਣਾ ‘ਵੰਦੇ ਮਾਤਰਮ’

ਫੈਕਟ ਸਮਾਚਾਰ ਸੇਵਾ ਮੁੰਬਈ , ਜਨਵਰੀ 26 ਦੇਸ਼ ‘ਚ ਅੱਜ 73ਵੇਂ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਟਾਈਗਰ ਸ਼ਰਾਫ ਦਾ ਨਵਾਂ ਗਾਣਾ ‘ਵੰਦੇ ਮਾਤਰਮ’ ਰਿਲੀਜ਼…

ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੁਹਾਲੀ ਵਿਖੇ ਕੀਤਾ ਗਿਆ ਆਯੋਜਿਤ

ਫੈਕਟ ਸਮਾਚਾਰ ਸੇਵਾ ਐਸ.ਏ.ਐਸ. ਨਗਰ , ਜਨਵਰੀ 26 ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼ -6 ਮੋਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਬਨਵਾਰੀਲਾਲ ਪੁਰੋਹਿਤ ਰਾਜਪਾਲ…

ਪੰਜਾਬ ਨੂੰ ਬਣਾਵਾਂਗੇ ਦੇਸ਼ ਦਾ ਸਭ ਤੋਂ ਸੁਰੱਖਿਅਤ ਰਾਜ : ਭਗਵੰਤ ਮਾਨ

ਫੈਕਟ ਸਮਾਚਾਰ ਸੇਵਾ ਚੰਡੀਗੜ, ਜਨਵਰੀ 26 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੀ…

ਕਾਂਗਰਸ ਨੇ ‘ਯੂਜ ਐਂਡ ਥਰੋਅ’ ਨੀਤੀ ਦੇ ਤਹਿਤ ਚੰਨੀ ਦਾ ਇਸਤੇਮਾਲ ਕੀਤਾ : ਰਾਘਵ ਚੱਢਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟਾਂ ਦੀ ਵੰਡ ਨਾਲ…

ਚੋਣ ਮੈਦਾਨ ‘ਚ ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਆਹਮੋ – ਸਾਹਮਣੇ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 26 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਬਿਕਰਮ ਸਿੰਘ ਮਜੀਠੀਆ ਇਨਾਂ ਚੋਣਾਂ ‘ਚ ਨਵਜੋਤ ਸਿੰਘ ਸਿੱਧੂ…

ਸਿਧਾਰਥ ਸ਼ੁਕਲਾ ਦੇ ਪਰਿਵਾਰ ਨੇ ਪ੍ਰਸ਼ੰਸਕਾਂ ਲਈ ਲਿਖਿਆ ਇਮੋਸ਼ਨਲ ਨੋਟ

ਫੈਕਟ ਸਮਾਚਾਰ ਸੇਵਾ ਮੁੰਬਈ , ਜਨਵਰੀ 26 ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੇ ਪਰਿਵਾਰ ਨੇ ਹਾਲ ਹੀ ਵਿੱਚ ਲੋਕਾਂ ਨੂੰ ਅਪੀਲ ਕਰ ਕੇ ਕਿਹਾ ਹੈ ਕਿ ਸਿਧਾਰਥ ਨਾਲ ਜੁੜਿਆ ਕੋਈ ਵੀ…

ਹਰਿਆਣਾ ਦੀ ਝਾਂਕੀ ‘ਚ ਖਿਡਾਰੀਆਂ ਦੀ ਜਿੱਤ ਨੂੰ ਕੀਤਾ ਗਿਆ ਪ੍ਰਦਰਸ਼ਿਤ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 26 26 ਜਨਵਰੀ ਗਣਤੰਤਰ ਦਿਵਸ ਸਮਾਰੋਹ ’ਚ ਰਾਜਪਥ ’ਤੇ ਨਿਕਲਣ ਵਾਲੀਆਂ ਝਾਂਕੀਆਂ ’ਚ ਹਰਿਆਣਾ ਦੀ ਝਾਂਕੀ ਖੇਡ ਦੇ ਖੇਤਰ ’ਚ ਭਾਰਤ ਦੇ ਮਾਣ…

ਸਰਦੀਆਂ ਵਿੱਚ ਇਸ ਤਰੀਕੇ ਨਾਲ ਬਣਾਓ ਫੂਲਗੋਭੀ ਦੀ ਸਬਜ਼ੀ

ਜਸਵਿੰਦਰ ਕੌਰ ਜਨਵਰੀ 26 ਜਦੋਂ ਠੰਡ ਦਾ ਮੌਸਮ ਆਉਂਦਾ ਹੈ ਤਾਂ ਅਸੀ ਸਭ ਕੁੱਝ ਖਾਸ ਸਬਜੀਆਂ ਦਾ ਸੇਵਨ ਜਰੂਰ ਕਰਦੇ ਹਾਂ। ਦਰਅਸਲ ਇਸ ਮੌਸਮ ਵਿੱਚ ਨਾ ਸਿਰਫ ਇਹ ਸਬਜੀਆਂ ਕਾਫ਼ੀ…

ਲੰਬੀ ਤੋਂ ਹੀ ਚੋਣ ਲੜਨਗੇ ਪ੍ਰਕਾਸ਼ ਸਿੰਘ ਬਾਦਲ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 26 ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਵਿਧਾਨ ਸਭਾ ਚੋਣ ਲੜਨ…

ਸ਼੍ਰੀਲੰਕਾ ਦੇ ਖਿਡਾਰੀ ਦਿਲਰੂਵਾਨ ਪਰੇਰਾ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਫੈਕਟ ਸਮਾਚਾਰ ਸੇਵਾ ਕੋਲੰਬੋ , ਜਨਵਰੀ 26 ਸ਼੍ਰੀਲੰਕਾ ਦੇ ਤਜਰਬੇਕਾਰ ਤੇ ਸੀਨੀਅਰ ਆਲਰਾਊਂਡਰ ਦਿਲਰੂਵਾਨ ਪਰੇਰਾ ਨੇ ਅੱਜ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਲਾਂਕਿ ਘਰੇਲੂ…

ਸਾਬਕਾ ਮੁੱਖ ਮੰਤਰੀ ਨੇ ਗਊ ਮੂਤਰ ਪਿਲਾ ਕੇ ਤੁੜਵਾਇਆ ਮਿਰਚੀ ਬਾਬਾ ਦਾ ਵਰਤ

ਫੈਕਟ ਸਮਾਚਾਰ ਸੇਵਾ ਭੁਪਾਲ , ਜਨਵਰੀ 26 ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਅੱਜ ਮਿਨਾਲ ਰੈਜ਼ੀਡੈਂਸੀ ਪਹੁੰਚ ਕੇ ਪਿਛਲੇ 7 ਦਿਨਾਂ ਤੋਂ ਵਰਤ ਉਤੇ ਬੈਠੇ ਸੰਤ ਮਿਰਚੀ ਬਾਬਾ…

ਬੇਅਦਬੀਆਂ ‘ਤੇ ਰਾਜਨੀਤੀ ਕਰਨ ਵਾਲੇ ਹੋ ਜਾਣਗੇ ਬਰਬਾਦ : ਸੁਖਬੀਰ ਬਾਦਲ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 26 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੇ…

ਇਸਲਾਮਿਕ ਸਟੇਟ ਦੇ 500 ਤੋਂ ਵਧੇਰੇ ਲੜਾਕਿਆਂ ਨੇ SDF ਸਾਹਮਣੇ ਕੀਤਾ ਆਤਮ ਸਮਰਪਣ

ਫੈਕਟ ਸਮਾਚਾਰ ਸੇਵਾ ਦਮਿਸ਼ਕ , ਜਨਵਰੀ 26 ਇਸਲਾਮਿਕ ਸਟੇਟ ਨਾਲ ਜੁੜੇ 550 ਅੱਤਵਾਦੀਆਂ ਨੇ ਅਲ-ਸੀਨਾ ਜੇਲ੍ਹ ‘ਤੇ ਹੋਏ ਹਮਲੇ ਤੋਂ ਬਾਅਦ ਸੀਰੀਅਨ ਡੈਮੋਕ੍ਰੈਟਿਕ ਫੋਰਸਿਜ (ਐੱਸ.ਡੀ.ਐੱਫ.) ਸਾਹਮਣੇ ਆਤਮ ਸਮਰਪਣ ਕਰ ਦਿੱਤਾ।…

ਮੱਧ ਏਸ਼ੀਆ ਦੇ ਇਨ੍ਹਾਂ ਤਿੰਨ ਦੇਸ਼ਾਂ ‘ਚ ਹੋਇਆ ਬਲੈਕਆਊਟ

ਫੈਕਟ ਸਮਾਚਾਰ ਸੇਵਾ ਅਲਮਾਟੀ , ਜਨਵਰੀ 26 ਮੱਧ ਏਸ਼ੀਆ ਦੇ ਤਿੰਨ ਦੇਸ਼ ਹਨੇਰੇ ਵਿੱਚ ਡੁੱਬ ਗਏ। ਇਸ ਦਾ ਕਾਰਨ ਕਜ਼ਾਕਿਸਤਾਨ ਦੀ ਇੱਕ ਵੱਡੀ ਬਿਜਲੀ ਲਾਈਨ ਸੀ ਜੋ ਕਿ ਰੁਕ ਗਈ…

UP ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਦੀ ਮੌਤ

ਫੈਕਟ ਸਮਾਚਾਰ ਸੇਵਾ ਰਾਏਬਰੇਲੀ , ਜਨਵਰੀ 26 ਉੱਤਰ ਪ੍ਰਦੇਸ਼ ਦੇ ਰਾਏਬਰੇਲੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਹੋ ਗਈ ਹੈ। ਰਾਏਬਰੇਲੀ ਦੇ ਪੁਲਸ ਸੁਪਰਡੈਂਟ ਸ਼ਲੋਕ ਕੁਮਾਰ ਨੇ…

ਮੇਰੇ ਭਰਾ ਨੇ ਜੇ ਸੂਈ ਜਿੰਨਾ ਵੀ ਨਸ਼ਾ ਵੇਚਿਆ ਜਾਂ ਤਸਕਰੀ ਕੀਤੀ ਤਾਂ ਉਸ ਦਾ ਕੁਝ ਨਾ ਰਹੇ : ਹਰਸਿਮਰਤ ਬਾਦਲ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 26 ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਭੈਣ ਹੈ। ਡਰੱਗਜ਼ ਮਾਮਲੇ ‘ਚ…

ਬਲਵੰਤ ਸਿੰਘ ਰਾਜੋਆਣਾ ਨੇ ਮੰਗੀ ਪੈਰੋਲ

ਹਾਈ ਕੋਰਟ ਵਿਚ ਭਲਕੇ ਹੋਵੇਗੀ ਸੁਣਵਾਈ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 26 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ…

ਪਹਿਲਾਂ ਮਜੀਠੀਆ ਦੀ ਜਮਾਨਤ ਕਰਵਾਏ ਹਰਸਿਮਰਤ ਬਾਦਲ : ਨਵਜੋਤ ਕੌਰ ਸਿੱਧੂ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 26 ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਬਾਦਲ ਨੂੰ ਜਵਾਬ ਦਿੰਦਿਆਂ…

ਰਾਮ ਰਹੀਮ ਦੇ ਡੇਰੇ ‘ਚ ਸਤਿਸੰਗ ਦੇ ਬਹਾਨੇ ਵੋਟਰਾਂ ਨੂੰ ਲੁਭਾਉਣ ਪਹੁੰਚੇ ਉਮੀਦਵਾਰ

ਫੈਕਟ ਸਮਾਚਾਰ ਸੇਵਾ ਸਿਰਸਾ , ਜਨਵਰੀ 26 ਪੰਜਾਬ ‘ਚ ਸਿਰਸਾ ਦੇ ਰਾਮ ਰਹੀਮ ਦੇ ਡੇਰੇ ਦਾ ਵੋਟ ਬੈਂਕ ਲੁਭਾਉਣ ਲਈ ਉਮੀਦਵਾਰ ਡੇਰਾ ਸੱਚਾ ਸੌਦਾ ‘ਚ ਪਹੁੰਚ ਕੇ ਪੇਸ਼ ਹੋਏ। ਹਾਲਾਂਕਿ…

ਬਿਹਾਰ ‘ਚ ਰੇਲਵੇ ਦੇ ਪ੍ਰੀਖਿਆਰਥੀਆਂ ਨੇ ਖੜੀ ਟਰੇਨ ‘ਚ ਲਗਾਈ ਅੱਗ

ਫੈਕਟ ਸਮਾਚਾਰ ਸੇਵਾ ਪਟਨਾ , ਜਨਵਰੀ 26 ਬਿਹਾਰ ਵਿੱਚ RRB-NTPC ਦੇ ਨਤੀਜਿਆਂ ਵਿੱਚ ਧਾਂਦਲੀ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਅੱਜ ਵੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਰਿਹਾ। ਜਹਾਨਾਬਾਦ, ਸਮਸਤੀਪੁਰ ਸਮੇਤ ਕਈ…

ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਨੇ ਦਿੱਤਾ ਬੇਟੇ ਨੂੰ ਜਨਮ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 26 ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਇਕ ਬੱਚੇ ਦੇ ਪਿਤਾ ਬਣ ਗਏ ਹਨ। ਯੁਵਰਾਜ ਸਿੰਘ ਨੇ ਬੀਤੀ ਦੇਰ ਰਾਤ ਟਵੀਟ ਕਰ ਇਹ ਜਾਣਕਾਰੀ…

ਓਲੰਪਿਕ ਚੈਂਪੀਅਨ ਸੂਬੇਦਾਰ ਨੀਰਜ ਚੋਪੜਾ ਸੇਵਾ ਤਮਗ਼ੇ ਨਾਲ ਸਨਮਾਨਤ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 26 ਓਲੰਪਿਕ ‘ਚ ਐਥਲੈਟਿਕਸ ‘ਚ ਸੋਨ ਤਮਗ਼ਾ ਜਿੱਤਣ ਵਾਲੇ ਪਹਿਲੇ ਭਾਰਤ ਸੂਬੇਦਾਰ ਨੀਰਜ ਚੋਪੜਾ ਨੂੰ ਉਸ ਦੀ ਵਿਸ਼ੇਸ਼ ਸੇਵਾ ਲਈ ਪਰਮ ਵਿਸ਼ਿਸਟ ਸੇਵਾ…

ਦੇਸ਼ ‘ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 26 ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 2,85,914 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਪੀੜਤਾਂ ਦੀ ਗਿਣਤੀ ਵੱਧ ਕੇ 4,00,85,116…

ਦਿੱਗਜ ਗਾਇਕਾ ਸੰਧਿਆ ਮੁਖਰਜੀ ਨੇ ਪਦਮ ਸ਼੍ਰੀ ਪੁਰਸਕਾਰ ਲੈਣ ਤੋਂ ਕੀਤਾ ਇਨਕਾਰ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 26 ਭਾਰਤ ਸਰਕਾਰ ਨੇ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪਦਮ ਅਤੇ ਪਦਮ ਸ਼੍ਰੀ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਕਲਾ, ਖੇਡਾਂ, ਸਾਹਿਤ…

ਕਾਂਗਰਸ ਦਾ ਸਾਰਾ ਜ਼ੋਰ ਇਸ ਗੱਲ ‘ਤੇ ਹੈ ਕਿ ਮਜੀਠੀਆ ਚੋਣਾਂ ਨਾ ਲੜ ਸਕੇ : ਮਜੀਠੀਆ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 26 ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈੱਸ…

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 26 ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ…

ਫਿਲਮ ‘ਮੇਜਰ’ ਦੀ ਰਿਲੀਜ਼ ਟਲੀ

ਫੈਕਟ ਸਮਾਚਾਰ ਸੇਵਾ ਮੁੰਬਈ , ਜਨਵਰੀ 26 ਕੋਰੋਨਾ ਮਹਾਮਾਰੀ ਦੀਆਂ ਨਵੀਆਂ ਪਾਬੰਦੀਆਂ ਕਾਰਨ ਫਿਲਮ ‘ਮੇਜਰ’ ਹਾਲੇ ਰਿਲੀਜ਼ ਨਹੀਂ ਹੋਵੇਗੀ। ਫਿਲਮ ਦੇ ਨਿਰਮਾਤਾਵਾਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਰੋਨਾ ਕਾਰਨ…

ਲਗਾਤਾਰ ਵੱਧਦੀ ਠੰਡ ਨੇ ਪੰਜਾਬ ਅਤੇ ਹਰਿਆਣਾ ਠਾਰੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਪੰਜਾਬ ਅਤੇ ਹਰਿਆਣਾ ’ਚ ਪਿਛਲੇ ਦੋ-ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਹੁਣ ਠੰਢ ਨੇ ਜ਼ੋਰ ਫੜ ਲਿਆ ਹੈ ਜਦਕਿ ਸੰਘਣੀ ਧੁੰਦ ਨੇ…

ਮੁਹਾਲੀ ‘ਚ ਰਾਜਪਾਲ ਪੁਰੋਹਿਤ ਅਤੇ ਜਲੰਧਰ ‘ਚ ਸੀ ਐਮ ਚੰਨੀ ਨੇ ਲਹਿਰਾਇਆ ਤਿਰੰਗਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 26 ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁਹਾਲੀ ਵਿੱਚ 73ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਗਣਤੰਤਰ ਦਿਵਸ…

ਫਲੋਰੀਡਾ ਦੇ ਤੱਟ ‘ਤੇ ਕਿਸ਼ਤੀ ਪਲਟਣ ਕਾਰਨ 39 ਲੋਕ ਲਾਪਤਾ

ਫੈਕਟ ਸਮਾਚਾਰ ਸੇਵਾ ਫਲੋਰੀਡਾ , ਜਨਵਰੀ 26 ਅਮਰੀਕਾ ਦੇ ਫਲੋਰੀਡਾ ਸ਼ਹਿਰ ਦੇ ਤੱਟ ‘ਤੇ ਇਕ ਕਿਸ਼ਤੀ ਪਲਟਣ ਕਾਰਨ ਉਸ ‘ਚ ਸਵਾਰ 39 ਲੋਕ ਲਾਪਤਾ ਹੋ ਗਏ ਹਨ। ਅਮਰੀਕੀ ਕੋਸਟ ਗਾਰਡ…

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ ‘ਤੇ ਲਹਿਰਾਇਆ ਤਿਰੰਗਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 26 ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ ‘ਤੇ ਤਿਰੰਗਾ ਲਹਿਰਾਇਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ…

ਟਿਕਟ ਕੱਟੇ ਜਾਣ ‘ਤੇ ਪੰਜਾਬ ਕਾਂਗਰਸ ‘ਚ ਬਗਾਵਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 26 ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਸੁਨਾਮ ਤੋਂ ਟਿਕਟ ਕੱਟੇ ਜਾਣ ‘ਤੇ ਦਮਨ ਥਿੰਦ ਬਾਜਵਾ ਨੇ…

ਲੋਕ ਇਨਸਾਫ਼ ਪਾਰਟੀ ਵਲੋਂ 24 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ ਲੁਧਿਆਣਾ , ਜਨਵਰੀ 26 ਲੋਕ ਇਨਸਾਫ਼ ਪਾਰਟੀ ਨੇ ਇਸ ਵਾਰ ਪੰਜਾਬ ਵਿੱਚ ਕਿਸੇ ਨਾਲ ਗੱਠਜੋੜ ਨਹੀਂ ਕੀਤਾ ਹੈ। ਕਿਸੇ ਵੀ ਪਾਰਟੀ ਵੱਲੋਂ ਹੋਰ ਟਿਕਟਾਂ ਨਾ ਮਿਲਣ ਕਾਰਨ…

ਹਰਿਆਣਾ ਦੇ ਵਪਾਰ ਮੰਡਲ ਵੱਲੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਉਣ ਦੀ ਮੰਗ

ਫੈਕਟ ਸਮਾਚਾਰ ਸੇਵਾ ਯਮੁਨਾਨਗਰ, ਜਨਵਰੀ 26 ਹਰਿਆਣਾ ‘ਚ ਦੁਕਾਨਾਂ ਖੋਲ੍ਹਣ ਦਾ ਸਮਾਂ 6 ਵਜੇ ਤੋਂ ਵਧਾ ਕੇ 8 ਵਜੇ ਤੱਕ ਕਰਨ ਲਈ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਅਹੁਦੇਦਾਰਾਂ ਵੱਲੋਂ ਵਪਾਰ…

ਚੰਡੀਗੜ੍ਹ ‘ਚ ‘ਬਿਜਲਈ ਵਾਹਨ ਪਾਲਿਸੀ’ ਦੀ ਤਿਆਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਲੈ ਕੇ ਪਲੇਠੀ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਦਾ ਖਰੜਾ ਲਗਪਗ ਤਿਆਰ ਕਰ ਲਿਆ ਹੈ। ਇਸ ਖਰੜਾ ਪਾਲਿਸੀ…

ਚੰਡੀਗੜ੍ਹ ’ਚ ਹੁਣ 100 ਰੁਪਏ ’ਚ ਹੋਵੇਗਾ ਰੈਪਿਡ ਐਂਟੀਜਨ ਟੈਸਟ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਲੋਕ ਹਿੱਤ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ…

ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ 15 ਅਧਿਕਾਰੀ ਸਨਮਾਨਿਤ ਹੋਣਗੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ 15 ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਇਸ ਵਿੱਚ 2 ਏਡੀਜੀਪੀਜ਼ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਮਿਲੇਗਾ। ਇਸ ਦੇ ਨਾਲ…

ਚੰਡੀਗੜ੍ਹ ਵਿੱਚ ਕੋਰੋਨਾ ਦੀ ਮਾਰ ਘਟੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਦੇ ਮਾਮਲੇ ਘੱਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਸਕਾਰਾਤਮਕਤਾ ਦਰ ਵੀ 11.81 ‘ਤੇ ਆ ਗਈ…

ਪੰਜਾਬ ਚੋਣਾਂ 2022 ਲਈ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26   ਕਾਂਗਰਸ ਵੱਲੋਂ ਪੰਜਾਬ ਲਈ ਪਹਿਲੀ ਲਿਸਟ ’ਚ 86 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਹੁਣ 23 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।…

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (26 ਜਨਵਰੀ 2021)

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ…

ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ

ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਵੀ ਕੀਤਾ ਐਲਾਨ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ…

ਲੁਧਿਆਣਾ ‘ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਫੈਕਟ ਸਮਾਚਾਰ ਸੇਵਾ ਲੁਧਿਆਣਾ, ਜਨਵਰੀ 25 ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਸਨ। ਉਨ੍ਹਾਂ…

ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ’ਚ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 25 ਜ਼ਿਲ੍ਹੇ ਵਿਚ ਜਿਥੇ ਵਿਧਾਨ ਸਭਾ ਚੋਣਾਂ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਪ੍ਰੋਗਰਾਮ ਤਹਿਤ ਵੱਧ…

ਰਿਚਰਡ ਗਿਅਰ ਕਿਸਿੰਗ ਕੇਸ ’ਚ ਸ਼ਿਲਪਾ ਸ਼ੈੱਟੀ ਨੂੰ ਮਿਲੀ ਰਾਹਤ

ਫੈਕਟ ਸਮਾਚਾਰ ਸੇਵਾ ਮੁੰਬਈ , ਜਨਵਰੀ 25 ਰਾਜਸਥਾਨ ’ਚ ਸਾਲ 2017 ‘ਚ ਸ਼ਿਲਪਾ ਸ਼ੈੱਟੀ ਇਕ ਇਵੈਂਟ ਦਾ ਹਿੱਸਾ ਬਣੀ ਸੀ, ਜਿਥੇ ਹਾਲੀਵੁੱਡ ਅਦਾਕਾਰ ਰਿਚਰਡ ਗਿਅਰ ਵੀ ਸ਼ਾਮਲ ਹੋਏ ਸਨ। ਇਵੈਂਟ…

ਪ੍ਰਿਅੰਕਾ ਚੋਪੜਾ ਨੇ ਛੱਡੀ ਫ਼ਿਲਮ ‘ਜੀ ਲੇ ਜ਼ਰਾ’!

ਫੈਕਟ ਸਮਾਚਾਰ ਸੇਵਾ ਮੁੰਬਈ , ਜਨਵਰੀ 25 ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਉਸ ਦੇ ਪਤੀ ਨਿਕ ਜੋਨਸ ਹਾਲ ਹੀ ’ਚ ਸਰੋਗੇਸੀ ਰਾਹੀਂ ਆਪਣੇ ਪਹਿਲੇ ਬੱਚੇ ਦੇ ਮਾਤਾ-ਪਿਤਾ ਬਣੇ ਹਨ। ਜਾਣਕਾਰੀ…

ਲੱਗਦਾ ਹੈ ਕੈਪਟਨ ਅਮਰਿੰਦਰ ਸਿੰਘ ਦੀ ਯਾਦਦਾਸ਼ਤ ਕੰਮ ਨਹੀਂ ਕਰ ਰਹੀ : ਬੀਰ ਦਵਿੰਦਰ ਸਿੰਘ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ‘ਬੇਤੁਕੀ ਬਿਆਨਬਾਜ਼ੀ’…

ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਲਿਆ ਕਰੜੇ ਹੱਥੀਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੀਐੱਮ ਫੇਸ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਤਿੱਖਾ ਹਮਲਾ ਕੀਤਾ…

ਮਿਕਸਡ ਡਬਲਜ਼ ਦੇ ਕੁਆਰਟਰ ਫਾਈਨਲ ‘ਚ ਸਾਨੀਆ ਮਿਰਜ਼ਾ ਦੀ ਹਾਰ

ਫੈਕਟ ਸਮਾਚਾਰ ਸੇਵਾ ਮੈਲਬਰਨ, ਜਨਵਰੀ 25 ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਮਿਕਸਡ ਡਬਲਜ਼ ਦੇ ਕੁਆਰਟਰ ਫਾਈਨਲ ਵਿੱਚ ਹਾਰ ਤੋਂ ਬਾਅਦ ਆਸਟਰੇਲਿਆਈ ਓਪਨ ਨੂੰ ਅਲਵਿਦਾ ਕਹਿ ਦਿੱਤਾ। ਸਾਨੀਆ ਅਤੇ ਅਮਰੀਕਾ…

ਭਲਕੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਸਜਾਇਆ ਜਾਵੇਗਾ ਨਗਰ ਕੀਰਤਨ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਜਨਵਰੀ 25 ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ…

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਮੁਲਤਵੀ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਜਨਵਰੀ 25 ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਜੋ 28 ਤੇ…

ਪਲਵਲ ‘ਚ ਵਿਆਹੁਤਾ ਨਾਲ ਬਲਾਤਕਾਰ ਕਰਨ ਤੋਂ ਬਾਅਦ ਬਣਾਈ ਵੀਡੀਓ

ਫੈਕਟ ਸਮਾਚਾਰ ਸੇਵਾ ਪਲਵਲ , ਜਨਵਰੀ 25 ਹਰਿਆਣਾ ਦੇ ਪਲਵਲ ‘ਚ ਹਥਿਆਰ ਦੇ ਜ਼ੋਰ ‘ਤੇ ਵਿਆਹੁਤਾ ਨਾਲ ਬਲਾਤਕਾਰ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਅਦ ‘ਚ…

ਬਹਾਦਰਗੜ੍ਹ ‘ਚ ਡਰਾਈਵਰ ਅਤੇ ਆਪਰੇਟਰ ਦੀਆਂ ਲਾਸ਼ਾਂ ਰੇਲਵੇ ਟਰੈਕ ‘ਤੇ ਮਿਲੀਆਂ

ਫੈਕਟ ਸਮਾਚਾਰ ਸੇਵਾ ਬਹਾਦਰਗੜ੍ਹ , ਜਨਵਰੀ 25 ਹਰਿਆਣਾ ਦੇ ਬਹਾਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਟਰੱਕ ਦੇ ਡਰਾਈਵਰ ਅਤੇ ਆਪਰੇਟਰ ਦੀ ਮੌਤ ਹੋ ਗਈ ਹੈ। ਦੋਵਾਂ ਦੀਆਂ ਲਾਸ਼ਾਂ ਰੇਲਵੇ ਟਰੈਕ ‘ਤੇ ਵੱਖ-ਵੱਖ…

ਚੰਡੀਗੜ੍ਹ ਦੇ ਸਾਬਕਾ ਮੇਅਰ ਦੀ ਫੋਟੋ ਲਗਾ ਕੇ ਫੇਸਬੁੱਕ ‘ਤੇ ਠੱਗੀ ਦੀ ਕੋਸ਼ਿਸ਼

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਰਵੀਕਾਂਤ ਸ਼ਰਮਾ ਦੀ ਫਰਜ਼ੀ ਫੇਸਬੁੱਕ ਆਈਡੀ ਬਣਾ ਕੇ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ। ਵਿਸ਼ਿਅਸ ਨੇ…

ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ 3 ਦਿਨ ਲਈ ਲਗਾਈ ਰੋਕ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲ…

ਕੈਪਟਨ ਨਾਲ ਟੱਕਰ ਲੈਣ ਦੀ ਤਿਆਰੀ ‘ਚ ਕਾਂਗਰਸ , ਸਾਬਕਾ ਮੰਤਰੀ ਦੇ ਸਕਦੈ ਟੱਕਰ

ਫੈਕਟ ਸਮਾਚਾਰ ਸੇਵਾ ਜਨਵਰੀ 25 ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦੇਣ ਲਈ ਕਾਂਗਰਸ ਇੱਕ ਪਰਿਵਾਰ ਵਿੱਚੋਂ ਇੱਕ ਨੂੰ ਟਿਕਟ ਦੇਣ ਦੇ ਆਪਣੇ ਨਿਯਮ ਨੂੰ ਤੋੜ ਸਕਦੀ ਹੈ। ਸਿਆਸੀ…

ਦੁੱਧ ‘ਚ ਗੁੜ ਨੂੰ ਮਿਲਾ ਕੇ ਪੀਣ ਦੇ ਜਾਣੋ ਕਿ ਹਨ ਫਾਇਦੇ

ਜਸਵਿੰਦਰ ਕੌਰ ਜਨਵਰੀ 25 ਦੁੱਧ ਪੀਣਾ ਸਾਡੀ ਸਿਹਤ ਲਈ ਕਿੰਨਾ ਫਾਇਦੇਮੰਦ ਹੈ ਇਹ ਤਾਂ ਤੁਸੀ ਜਾਣਦੇ ਹੀ ਹੋਵੋਗੇ। ਉਂਝ ਤਾਂ ਦੁੱਧ ਨੂੰ ਸੰਪੂਰਨ ਭੋਜਨ ਮੰਨਿਆ ਜਾਂਦਾ ਹੈ ਪਰ ਇਸਨੂੰ ਹੋਰ…

ਪੰਜਾਬ ਚੋਣਾਂ ‘ਤੇ ਇਨਕਮ ਟੈਕਸ ਅਲਰਟ : ਕਾਲੇ ਧਨ ਨੂੰ ਫੜਨ ਲਈ ਕੰਟਰੋਲ ਰੂਮ ਸਥਾਪਿਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਪੰਜਾਬ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਆਮਦਨ ਕਰ ਵਿਭਾਗ ਚੌਕਸ ਹੋ ਗਿਆ ਹੈ। ਚੋਣ ਕਮਿਸ਼ਨ ਇਨਕਮ ਟੈਕਸ ਨੇ ਕੰਟਰੋਲ…

ਸਾਬਕਾ ਕੇਂਦਰੀ ਮੰਤਰੀ ਆਰਪੀਐਨ ਸਿੰਘ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

ਫੈਕਟ ਸਮਾਚਾਰ ਸੇਵਾ ਲਖਨਊ , ਜਨਵਰੀ 25 ਉੱਤਰ ਪ੍ਰਦੇਸ਼ ‘ਚ ਕਾਂਗਰਸ ਦੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਜੋ ਕਾਂਗਰਸ ਦੀ ਮਨਮੋਹਨ ਸਿੰਘ ਸਰਕਾਰ ਵਿਚ ਗ੍ਰਹਿ ਰਾਜ ਮੰਤਰੀ ਸਨ, ਨੇ ਕਾਂਗਰਸ ਪਾਰਟੀ…

ਹਰ ਹਿਲਾ ਵਰਤ ਕੇ ਸ਼ੌਕ ਕੀਤਾ ਪੂਰਾ

ਹੁਣ ਤੱਕ ਦਾ ਇਹ ਦੂਜਾ ਸਭ ਤੋਂ ਮਹਿੰਗਾ ਨੰਬਰ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਚੰਡੀਗੜ੍ਹ ਦੇ ਇੱਕ ਵਿਅਕਤੀ ਨੇ ਦੋ ਲਗਜ਼ਰੀ ਕਾਰਾਂ ਦੀ ਕੀਮਤ ਦੇ ਕੇ ਕਾਰ ਦਾ…

ਪਹਿਲਵਾਨ ਬਬੀਤਾ ਫੋਗਾਟ ਖਿਲਾਫ FIR ਦਰਜ

ਫੈਕਟ ਸਮਾਚਾਰ ਸੇਵਾ ਬਾਗਪਤ , ਜਨਵਰੀ 25 ਪਹਿਲਵਾਨ ਬਬੀਤਾ ਫੋਗਾਟ ਅਤੇ ਬਾਗਪਤ ਤੋਂ ਭਾਜਪਾ ਉਮੀਦਵਾਰ ਕ੍ਰਿਸ਼ਨਪਾਲ ਮਲਿਕ ਦੇ ਨਾਲ ਕਰੀਬ 60 ਹੋਰਾਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ…

ਸ਼੍ਰੀ ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੇ ਵਿਰੋਧ ‘ਚ ਅੱਜ ਪਟਿਆਲਾ ਬੰਦ

ਫੈਕਟ ਸਮਾਚਾਰ ਸੇਵਾ ਪਟਿਆਲਾ , ਜਨਵਰੀ 25 ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ‘ਚ ਹੋਈ ਬੇਅਦਬੀ ਖਿਲਾਫ਼ ਧਾਰਮਿਕ ਜਥੇਬੰਦੀਆਂ ਵੱਲੋਂ ਅੱਜ ਪਟਿਆਲਾ ਬੰਦ ਦਾ ਐਲਾਨ ਕੀਤਾ ਗਿਆ ਸੀ , ਉੱਥੇ ਹੀ…

ਸੁਪਰੀਮ ਕੋਰਟ ਵਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 25 ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਕਿ ਮੁਫਤ ਵਾਲੇ ਐਲਾਨ ਕਰਕੇ ਪਬਲਿਕ ਫੰਡਾਂ ਦੀ ਦੁਰਵਰਤੋਂ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੇ…

ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਗੌਤਮ ਗੰਭੀਰ ਹੋਏ ਕੋਰੋਨਾ ਪਾਜ਼ੇਟਿਵ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 25 ਸਾਬਕਾ ਭਾਰਤੀ ਕ੍ਰਿਕਟਰ ਅਤੇ ਪੂਰਬੀ ਦਿੱਲੀ ਤੋਂ ਲੋਕ ਸਭਾ ਮੈਂਬਰ ਗੌਤਮ ਗੰਭੀਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਟਵੀਟ ਕਰਕੇ ਇਸ ਦੀ…

ਇੰਡੋਨੇਸ਼ੀਆ ਦੇ ਨਾਈਟ ਕਲੱਬ ’ਚ 2 ਸਮੂਹਾਂ ਵਿਚਾਲੇ ਝੜਪ ਹੋਣ ਕਾਰਨ 19 ਲੋਕਾਂ ਦੀ ਮੌਤ

ਫੈਕਟ ਸਮਾਚਾਰ ਸੇਵਾ ਜਕਾਰਤਾ , ਜਨਵਰੀ 25 ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਸੂਬੇ ਦੇ ਸੋਰੋਂਗ ਸ਼ਹਿਰ ‘ਚ ਇਕ ਨਾਈਟ ਕਲੱਬ ਵਿਚ 2 ਸਮੂਹਾਂ ਵਿਚਾਲੇ ਹੋਈ ਝੜਪ ਵਿਚ 19 ਲੋਕਾਂ ਦੀ ਮੌਤ…

ਮਹਾਰਾਸ਼ਟਰ ਦੇ ਵਰਧਾ ‘ਚ ਕਾਰ ਪੁਲ ਤੋਂ ਹੇਠਾਂ ਡਿੱਗਣ ਕਾਰਨ 7 ਦੀ ਮੌਤ

ਫੈਕਟ ਸਮਾਚਾਰ ਸੇਵਾ ਨਾਗਪੁਰ , ਜਨਵਰੀ 25 ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ‘ਚ ਬੀਤੀ ਦੇਰ ਰਾਤ ਇਕ ਕਾਰ ਦੇ ਪੁਲ ਤੋਂ ਡਿੱਗਣ ਨਾਲ ਉਸ ‘ਚ ਸਵਾਰ ਕੁਝ ਮੈਡੀਕਲ ਵਿਦਿਆਰਥੀਆਂ ਅਤੇ ਇਕ…

ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ’ਚ ਕਰਨਗੇ ਵਰਚੁਅਲ ਰੈਲੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਪੰਜਾਬ ਦੌਰਾ ਕਰਨ ਵਾਲੇ ਹਨ। ਉਹ 27 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਜਲੰਧਰ ’ਚ ਵਰਚੁਅਲ ਰੈਲੀ ਕਰਨਗੇ।…

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਫੈਕਟ ਸਮਾਚਾਰ ਸੇਵਾ ਜੰਮੂ , ਜਨਵਰੀ 25 ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਡੀ.ਸੀ. ਚਰਨਦੀਪ ਸਿੰਘ ਨੇ ਸ਼ੁੱਕਰਵਾਰ ਦੁਪਹਿਰ…

ਕਾਂਗਰਸ ਉਮੀਦਵਾਰ ਦੀ ਦੂਜੀ ਸੂਚੀ ਨੂੰ ਲੈ ਕੇ ਵਿਵਾਦ ਤੇਜ਼

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਦੂਜੀ ਉਮੀਦਵਾਰ ਸੂਚੀ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਇਸ ਸਬੰਧੀ ਬੀਤੀ ਦੇਰ ਸ਼ਾਮ…

ਰਾਜਕੁਮਾਰ ਰਾਓ ਅਤੇ ਭੂਮੀ ਪੇਡਨੇਕਰ ਦੀ ਫਿਲਮ ‘ਬਧਾਈ ਦੋ’ ਦਾ ਪੋਸਟਰ ਰਿਲੀਜ਼

ਫੈਕਟ ਸਮਾਚਾਰ ਸੇਵਾ ਮੁੰਬਈ , ਜਨਵਰੀ 25 ਅਦਾਕਾਰ ਰਾਜਕੁਮਾਰ ਰਾਓ ਅਤੇ ਭੂਮੀ ਪੇਡਨੇਕਰ ਦੀ ਆਉਣ ਵਾਲੀ ਫਿਲਮ ‘ਬਧਾਈ ਦੋ’ ਦਾ ਟੀਜ਼ਰ ਪੋਸਟਰ ਰਿਲੀਜ਼ ਹੋ ਗਿਆ ਹੈ। ਪੋਸਟਰ ਵਿੱਚ ਰਾਜਕੁਮਾਰ ਰਾਓ…

ਚੰਡੀਗੜ੍ਹ ਪੁਲਿਸ ਨੇ ਫ਼ਰਜ਼ੀ ਦਸਤਾਵੇਜ਼ਾਂ ’ਤੇ ਗੱਡੀਆਂ ਵੇਚਣ ਵਾਲੇ ਨੂੰ ਕੀਤਾ ਕਾਬੂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਪੁਲੀਸ ਨੇ ਫ਼ਰਜ਼ੀ ਦਸਤਾਵੇਜ਼ਾਂ ’ਤੇ ਕਰਜ਼ਾ ਲੈ ਕੇ ਲਗਜ਼ਰੀ ਗੱਡੀਆਂ ਵੇਚਣ ਦੇ ਮਾਮਲੇ ’ਚ ਇਕ ਵਿਅਕਤੀ ਨੂੰ ਦਿੱਲੀ ਤੋਂ ਕਾਬੂ ਕੀਤਾ ਹੈ। ਮੁਲਜ਼ਮ ਦੀ…

ਚੋਣ ਕਮਿਸ਼ਨ ਭਾਰਤ ਵੱਲੋਂ ਅਪਰਾਧੀ ਪਿਛੋਕੜ ਬਾਰੇ ਜਾਣਕਾਰੀ ਦੇਣ ਵਾਲੇ ਫਾਰਮ ਨੰਬਰ 26 ਨੂੰ ਹੋਰ ਸਪੱਸ਼ਟ ਕੀਤਾ

ਫੈਕਟ ਸਮਾਚਾਰ ਸੇਵਾ ਚੰਡੀਗੜ, ਜਨਵਰੀ 25 ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕਰ ਦਿੱਤੀ ਗਈ ਹੈ ਅਤੇ ਵਿਧਾਨ…

ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਦੀ ‘ਡਰਾਮਾ ਕੁਈਨ’ : ਰਾਘਵ ਚੱਢਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਪੰਜਾਬ ਵਿੱਚ ਕਈ ਵਾਰ ਸਰਕਾਰਾਂ ਬਦਲੀਆਂ, ਵੱਖ-ਵੱਖ ਪਾਰਟੀਆਂ ਸੱਤਾ ਵਿੱਚ ਆਈਆਂ ਅਤੇ ਗਈਆਂ, ਪਰ ਇਹ ਸ਼ਖਸ ਪਿਛਲੇ 15 ਸਾਲਾਂ ਤੋਂ ਲਗਾਤਾਰ ਸੱਤਾ ਵਿੱਚ ਹੈ।…

ਜ਼ਮਾਨਤ ਰੱਦ ਹੋਣ ਕਾਰਨ ਬਿਕਰਮ ਮਜੀਠੀਆ ਮੁੜ ਹੋਇਆ ਰੂਪੋਸ਼

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਮਗਰੋਂ ਮਜੀਠੀਆ ਨੂੰ ਗ੍ਰਿਫਤਾਰੀ ਦਾ ਡਰ ਸਤਾਉਣ ਲੱਗਾ ਹੈ। ਇਸੇ ਕਰ ਕੇ ਨਸ਼ਾ…

ਪੰਜਾਬ-ਹਰਿਆਣਾ ‘ਚ ਫਿਰ ਤੋਂ ਹਲਕੀ ਬਾਰਿਸ਼ ਦੀ ਸੰਭਾਵਨਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਠੰਢ…

ਵਿਧਾਨ ਸਭਾ ਚੋਣਾਂ 2022 : ਅੱਜ ਤੋਂ ਦਾਖ਼ਲ ਹੋਣਗੇ ਨਾਮਜ਼ਦਗੀ ਪੱਤਰ

2 ਫਰਵਰੀ ਨੂੰ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਕਿ 25 ਜਨਵਰੀ ਤੋਂ ਸ਼ੁਰੂ…