ਪੰਜਾਬ

ਭਗਵੰਤ ਮਾਨ ਭਲਕੇ ਜਾਣਗੇ ਦਿੱਲੀ, ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 24

ਮੁੱਖ ਮੰਤਰੀ ਭਗਵੰਤ ਮਾਨ ਭਲਕੇ 25 ਅਪ੍ਰੈਲ ਨੂੰ ਦਿੱਲੀ ਜਾਣਗੇ। ਜਾਣਕਾਰੀ ਦੇ ਮੁਤਾਬਿਕ, ਸੀਐਮ ਮਾਨ ਦਿੱਲੀ ਦੇ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਭਗਵੰਤ ਮਾਨ ਦਿੱਲੀ ਦੇ ਇੱਕ ਹਸਪਤਾਲ ਦਾ ਵੀ ਦੌਰਾ ਕਰਨਗੇ।

Facebook Page:https://www.facebook.com/factnewsnet

See videos:https://www.youtube.com/c/TheFACTNews/videos