View in English:
May 20, 2024 2:48 am

BSP ਨੂੰ ਪੰਜਾਬ ‘ਚ ਵੱਡਾ ਝਟਕਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 8

ਪੰਜਾਬ ਦੇ ਅੰਦਰ ਬਸਪਾ ਨੂੰ ਆਮ ਆਦਮੀ ਪਾਰਟੀ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਹੁਸ਼‍ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ‘ਆਪ’ ਵਿਚ ਸ਼ਾਮਲ ਹੋ ਗਏ ਹਨ।

Leave a Reply

Your email address will not be published. Required fields are marked *

View in English