ਫ਼ੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 23
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 23 ਜਨਵਰੀ ਨੁੰ ਦੁਪਹਿਰ 2.00 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨਗੇ। ਇਹ ਜਾਣਕਾਰੀ ਉਹਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਕ ਟਵੀਟ ਰਾਹੀਂ ਦਿੱਤੀ ਹੈ ।
.@plcpunjab chief @capt_amarinder will release the 1st list of party candidates for #PunjabElections2022 on Sunday, 23rd January, at 2 pm. The event will be webcast live via https://t.co/CtrlfM1LpD
— Raveen Thukral (@RT_Media_Capt) January 22, 2022
Facebook Page: https://www.facebook.com/factnewsnet
See videos: https://www.youtube.com/c/TheFACTNews/videos