ਗ੍ਰਹਿ ਮੰਤਰੀ ਵਲੋਂ ਪੀ ਐਮ ਮੋਦੀ ਨਾਲ ਕਸ਼ਮੀਰ ਦੇ ਹਾਲਾਤਾਂ ਤੇ ਚਰਚਾ ਕਰਨ ਲਈ ਮੁਲਾਕਾਤ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 19 ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਦੀਆਂ ਵੱਧਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ…

ਪਿ੍ਰਯੰਕਾ ਗਾਂਧੀ ਵਲੋਂ ਯੂ ਪੀ ਵਿਧਾਨ ਸਭਾ ਚੋਣਾਂ ‘ਚ 40 ਫ਼ੀਸਦੀ ਟਿਕਟਾਂ ਔਰਤਾਂ ਨੂੰ ਦੇਣ ਦਾ ਐਲਾਨ

ਫੈਕਟ ਸਮਾਚਾਰ ਸੇਵਾ ਲਖਨਊ , ਅਕਤੂਬਰ 19 ਉੱਤਰ ਪ੍ਰਦੇਸ਼ ’ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਨੇ…

ਕਸ਼ਮੀਰ ਵਾਦੀ ’ਚੋਂ ਤੇਜ਼ੀ ਨਾਲ ਆਪਣੇ ਘਰਾਂ ਨੂੰ ਪਰਤਣ ਲੱਗੇ ਪਰਵਾਸੀ ਮਜ਼ਦੂਰ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀਨਗਰ, ਅਕਤੂਬਰ 19 ਕਸ਼ੀਮਰ ਵਾਦੀ ਵਿੱਚ ਪਰਵਾਸੀ ਮਜ਼ਦੂਰਾਂ ਦੀਆਂ ਹੱਤਿਆਵਾਂ ਤੋਂ ਬਾਅਦ ਵੱਖ ਵੱਖ ਰਾਜਾਂ ਦੇ ਪਰਵਾਸੀ ਮਜ਼ਦੂਰਾਂ ਨੇ ਵਾਦੀ ਤੇਜ਼ੀ ਨਾਲ ਛੱਡਣੀ ਸ਼ੁਰੂ ਕਰ ਦਿੱਤੀ ਹੈ।…

ਥਲ ਸੈਨਾ ਮੁਖੀ ਨੇ ਕੰਟਰੋਲ ਰੇਖਾ ’ਤੇ ਸਰਹੱਦੀ ਚੌਕੀਆ ਦਾ ਕੀਤਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਜੰਮੂ, ਅਕਤੂਬਰ 19 ਥਲ ਸੈਨਾ ਮੁਖੀ ਜਨਰਲ ਐੱਮਐੱਮ ਨਰਵਾਣੇ ਨੇ ਅੱਜ ਜੰਮੂ ਖੇਤਰ ਵਿੱਚ ਕੰਟਰੋਲ ਰੇਖਾ ਦੇ ਐਨ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਖੇਤਰ ਦੀ…

ਬੰਗਲਾਦੇਸ਼ ਵਿੱਚ 29 ਹਿੰਦੂਆਂ ਦੇ ਘਰ ਫੂਕੇ

ਫ਼ੈਕ੍ਟ ਸਮਾਚਾਰ ਸੇਵਾ ਢਾਕਾ, ਅਕਤੂਬਰ 19 ਦੁਰਗਾ ਪੂਜਾ ਮੌਕੇ ਮੰਦਰਾਂ ਦੀ ਪਿਛਲੇ ਹਫ਼ਤੇ ਕੀਤੀ ਭੰਨਤੋੜ ਮਗਰੋਂ ਹਮਲਾਵਰਾਂ ਦੇ ਇਕ ਸਮੂਹ ਨੇ ਹਿੰਦੂਆਂ ਦੇ 29 ਘਰਾਂ ਨੂੰ ਅੱਗ ਲਾ ਕੇ ਫੂਕ…

ਦੇਸ਼ ‘ਚ 98 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਟੀਕਾਕਰਨ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 19 ਦੇਸ਼ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਪਿਛਲੇ 24 ਘੰਟਿਆਂ ’ਚ ਸੰਕਰਮਣ ਦੇ 13,058 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ…

ਨੈਨੀਤਾਲ ’ਚ ਬੱਦਲ ਫੱਟਣ ਕਾਰਨ ਮਕਾਨ ਡਿੱਗਣ ਕਰਕੇ ਨੌਂ ਲੋਕਾਂ ਦੀ ਮੌਤ

ਫੈਕਟ ਸਮਾਚਾਰ ਸੇਵਾ ਦੇਹਰਾਦੂਨ , ਅਕਤੂਬਰ 19 ਉੱਤਰਾਖੰਡ ’ਚ ਬੀਤੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਨੇ ਕਹਿਰ ਮਚਾ ਦਿੱਤਾ ਹੈ। ਨੈਨੀਤਾਲ ਜ਼ਿਲ੍ਹੇ ਦੇ ਰਾਮਗੜ੍ਹ ਦੇ ਇਕ ਪਿੰਡ ’ਚ ਬੱਦਲ…

ਲਖੀਮਪੁਰ ਖੀਰੀ ਹਿੰਸਾ ਮਾਮਲਾ ‘ਚ ਭਾਜਪਾ ਵਰਕਰ ਸਮੇਤ 4 ਲੋਕ ਗਿ੍ਰਫ਼ਤਾਰ

ਫ਼ੈਕ੍ਟ ਸਮਾਚਾਰ ਸੇਵਾ ਲਖੀਮਪੁਰ ਅਕਤੂਬਰ 19 ਉੱਤਰ ਪ੍ਰਦੇਸ਼ ਪੁਲਸ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ 4 ਹੋਰ ਲੋਕਾਂ ਨੂੰ ਸੋਮਵਾਰ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਵਿਚ ਇਕ ਭਾਜਪਾ ਵਰਕਰ ਸੁਮਿਤ…

ਹਿਮਾਚਲ ਅਤੇ ਉਤਰਾਖੰਡ ’ਚ ਭਾਰੀ ਬਰਫ਼ਬਾਰੀ ਕਾਰਨ ਯਾਤਰੀ ਫਸੇ

ਫੈਕਟ ਸਮਾਚਾਰ ਸੇਵਾ ਦੇਹਰਾਦੂਨ , ਅਕਤੂਬਰ 19 ਹਿਮਾਚਲ, ਉਤਰਾਖੰਡ ’ਚ ਤਾਜ਼ਾ ਬਰਫ਼ਬਾਰੀ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਤੱਕ ਪਾਰਾ 3 ਤੋਂ 4 ਡਿਗਰੀ ਤੱਕ ਡਿੱਗ ਗਿਆ। ਲਾਹੌਲ ਸਪੀਤੀ ’ਚ…

ਕੇਰਲ ‘ਚ 10 ਬੰਨ੍ਹਾਂ ਲਈ ‘ਰੈੱਡ ਅਲਰਟ’, ਰੋਕੀ ਗਈ ਸਬਰੀਮਾਲਾ ਯਾਤਰਾ

ਫ਼ੈਕ੍ਟ ਸਮਾਚਾਰ ਸੇਵਾ ਕੇਰਲ ਅਕਤੂਬਰ 18 ਕੇਰਲ ਦੇ ਮਾਲੀਆ ਮੰਤਰੀ ਕੇ. ਰਾਜਨ ਨੇ ਸੋਮਵਾਰ ਯਾਨੀ ਕਿ ਅੱਜ ਦੱਸਿਆ ਕਿ ਮੋਹਲੇਧਾਰ ਮੀਂਹ ਕਾਰਨ ਪਾਣੀ ਦਾ ਪੱਧਰ ਵੱਧਣ ਮਗਰੋਂ 10 ਬੰਨ੍ਹਾਂ ਲਈ…

ਹਿਮਾਚਲ ਪ੍ਰਦੇਸ਼ ਵਿੱਚ ਜੀਪ ਖੱਡ ’ਚ ਡਿੱਗਣ ਨਾਲ 3 ਦੀ ਮੌਤ

ਫੈਕਟ ਸਮਾਚਾਰ ਸੇਵਾ ਸ਼ਿਮਲਾ ,ਅਕਤੂਬਰ 18 ਹਿਮਾਚਲ ਪ੍ਰਦੇਸ਼ ਦੇ ਜਨਜਾਤੀ ਜ਼ਿਲ੍ਹੇ ਲਾਹੌਲ-ਸਪੀਤੀ ’ਚ ਕਾਜ਼ਾ ਸਬ ਡਿਵੀਜ਼ਨ ਦੇ ਮੰਨੇ ਪਿੰਡ ਕੋਲ ਦੇਰ ਰਾਤ ਇਕ ਬੋਲੈਰੋ ਕੈਂਪਰ ਦੇ ਖੱਡ ’ਚ ਡਿੱਗਣ ਨਾਲ…

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ-ਪਿ੍ਰਯੰਕਾ ਗਾਂਧੀ ਨੇ ਮੋਦੀ ਸਰਕਾਰ ਤੇ ਕੱਸਿਆ ਤੰਜ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 18 ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ…

ਉੱਤਰ ਪ੍ਰਦੇਸ਼ ’ਚ ਕਚਹਿਰੀ ਕੰਪਲੈਕਸ ’ਚ ਵਕੀਲ ਦੀ ਗੋਲੀ ਲੱਗਣ ਨਾਲ ਮੌਤ

ਫ਼ੈਕ੍ਟ ਸਮਾਚਾਰ ਸੇਵਾ ਸ਼ਾਹਜਹਾਂਪੁਰ ਅਕਤੂਬਰ 18 ਉੱਤਰ ਪ੍ਰਦੇਸ਼ ’ਚ ਸ਼ਾਹਜਹਾਂਪੁਰ ਦੇ ਸਦਰ ਬਾਜ਼ਾਰ ਖੇਤਰ ’ਚ ਸਥਿਤ ਕਚਹਿਰੀ ਕੰਪਲੈਕਸ ’ਚ ਇਕ ਵਕੀਲ ਦੀ ਸ਼ੱਕੀ ਹਾਲਾਤਾਂ ’ਚ ਗੋਲੀ ਲੱਗਣ ਨਾਲ ਮੌਤ ਹੋ…

ਜੰਮੂ-ਕਸ਼ਮੀਰ ਦੇ ਪੁੰਛ ’ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਫੈਕਟ ਸਮਾਚਾਰ ਸੇਵਾ ਜੰਮੂ , ਅਕਤੂਬਰ 18 ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਢਰ ਦੇ ਜੰਗਲਾਂ ’ਚ ਲੁੱਕੇ ਹੋਏ ਅੱਤਵਾਦੀਆਂ ਅਤੇ ਸੁਰੱਖਿਆ ਦਸਤਿਆਂ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ…

ਕੇਰਲ ’ਚ ਮੋਹਲੇਧਾਰ ਮੀਂਹ ਕਾਰਨ ਹੁਣ ਤਕ 31 ਮੌਤਾਂ

ਫੈਕਟ ਸਮਾਚਾਰ ਸੇਵਾ ਕੋਟਾਯਮ , ਅਕਤੂਬਰ 18 ਕੇਰਲ ਵਿਚ ਮੋਹਲੇਧਾਰ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਮਿ੍ਰਤਕਾਂ ਦੀ ਗਿਣਤੀ ਵੱਧ ਕੇ 31 ਹੋ ਗਈ ਹੈ। ਮੀਂਹ ਪ੍ਰਭਾਵਿਤ ਵੱਖ-ਵੱਖ ਇਲਾਕਿਆਂ ਵਿਚ 31…

ਸੂਰਤ ਦੀ ‘ਪੈਕੇਜਿੰਗ’ ਯੂਨਿਟ ਵਿਚ ਅੱਗ ਲੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ

ਫੈਕਟ ਸਮਾਚਾਰ ਸੇਵਾ ਸੂਰਤ , ਅਕਤੂਬਰ 18 ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਅੱਜ ਸਵੇਰੇ ਪੰਜ ਮੰਜ਼ਿਲਾ ‘ਪੈਕੇਜਿੰਗ’ ਯੂਨਿਟ ਵਿਚ ਅੱਗ ਲੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਨੇ…

ਦੇਸ਼ ’ਚ ਕੋਰੋਨਾ ਦੇ ਸਭ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 18 ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 13,596 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 3,40,81,315 ਹੋ ਗਈ, ਜਦੋਂ…

ਗੁਜਰਾਤ ਦੇ ਸੂਰਤ ’ਚ ਇਕ ਟਿਊਸ਼ਨ ਸੈਂਟਰ ’ਚ 8 ਵਿਦਿਆਰਥੀ ਕੋਰੋਨਾ ਪਾਜ਼ੇਟਿਵ

ਫ਼ੈਕ੍ਟ ਸਮਾਚਾਰ ਸੇਵਾ ਸੂਰਤ ਅਕਤੂਬਰ 16 ਗੁਜਰਾਤ ਦੇ ਸੂਤਰ ਸ਼ਹਿਰ ਦੇ ਇਕ ਟਿਊਸ਼ਨ ਸੈਂਟਰ ਦੇ 8 ਵਿਦਿਆਰਥੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ…

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਡੇਂਗੂ ਨਾਲ ਪੀੜਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 16 ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਡੇਂਗੂ ਨਾਲ ਪੀੜਤ ਹਨ ਅਤੇ ਫਿਲਹਾਲ ਖ਼ਤਰੇ ਤੋਂ ਬਾਹਰ ਹਨ। ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਦੇ ਸੂਤਰਾਂ…

ਛੱਤੀਸਗੜ੍ਹ ਦੇ ਰਾਏਪੁਰ ਰੇਲਵੇ ਸਟੇਸ਼ਨ ’ਤੇ ਟਰੇਨ ਵਿਚ ਧਮਾਕਾ

ਫ਼ੈਕ੍ਟ ਸਮਾਚਾਰ ਸੇਵਾ ਰਾਏਪੁਰ ਅਕਤੂਬਰ 16 ਛੱਤੀਸਗੜ੍ਹ ਦੇ ਰਾਏਪੁਰ ਰੇਲਵੇ ਸਟੇਸ਼ਨ ’ਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੀ ਟਰੇਨ ’ਚ ਧਮਾਕਾ ਹੋ ਗਿਆ। ਇਸ ਘਟਨਾ ਵਿਚ 6…

ਕੋਲਕਾਤਾ ’ਚ ਚਾਕਲੇਟ ਨਾਲ ਬਣੀ ਮਾਂ ਦੁਰਗਾ ਦੀ ਮੂਰਤੀ

ਫ਼ੈਕ੍ਟ ਸਮਾਚਾਰ ਸੇਵਾ ਕੋਲਕਾਤਾ ਅਕਤੂਬਰ 15 ਕੋਲਕਾਤਾ ਦੀ ਇਕ ਮਸ਼ਹੂਰ ਬੇਕਰੀ ਨੇ 25 ਕਿਲੋਗ੍ਰਾਮ ਚਾਕਲੇਟ ਨਾਲ ਦੁਰਗਾ ਮਾਤਾ ਦੀ ਮੂਰਤੀ ਬਣਾਈ ਹੈ, ਜਿਸ ਦਾ ਸ਼ੁੱਕਰਵਾਰ ਯਾਨੀ ਅੱਜ ਦੁਸਹਿਰੇ ਤੋਂ ਬਾਅਦ…

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਸਥਿਰ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 15 ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ’ਚ ਦਾਖ਼ਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ ਅਤੇ ਸਿਹਤ ’ਚ ਸੁਧਾਰ ਹੋ…

ਹਿਮਾਚਲ ਪ੍ਰਦੇਸ਼ : ਬੱਸ-ਟਰੱਕ ਦੀ ਟੱਕਰ ’ਚ ਇਕ ਦੀ ਮੌਤ, 14 ਜ਼ਖਮੀ

ਫ਼ੈਕ੍ਟ ਸਮਾਚਾਰ ਸੇਵਾ ਸ਼ਿਮਲਾ ਅਕਤੂਬਰ 15 ਹਿਮਾਚਲ ਪ੍ਰਦੇਸ਼ ’ਚ ਆਟੋ ਸੁਰੰਗ ਦੇ ਅੰਦਰ ਇਕ ਬੱਸ ਅਤੇ ਟਰੱਕ ਦੀ ਆਹਮਣੇ-ਸਾਹਮਣੇ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 14…

ਪੈਟਰੋਲ ਤੇ ਡੀਜ਼ਲ ’ਚ 35-35 ਪੈਸੇ ਪ੍ਰਤੀ ਲਿਟਰ ਹੋਏ ਮਹਿੰਗੇ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 15 ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਰੁਝਾਨ ਅੱਜ ਵੀ ਜਾਰੀ ਰਿਹਾ। ਅੱਜ ਇਨ੍ਹਾਂ ਦੀਆਂ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਵਾਧਾ…

ਹਸਪਤਾਲ ਦੇ ਟਾਇਲਟ ’ਚ ਡਿਲਿਵਰੀ, ਸੀਵਰ ’ਚ ਫਸ ਕੇ ਬੱਚੇ ਦੀ ਮੌਤ

ਫ਼ੈਕ੍ਟ ਸਮਾਚਾਰ ਸੇਵਾ ਕਾਨਪੁਰ ਅਕਤੂਬਰ 15 ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਹੈਲਟ ਹਸਪਤਾਲ ਤੋਂ ਲਾਪਰਵਾਹੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਗਰਭਵਤੀ ਜਨਾਨੀ ਦੀ ਡਿਲਿਵਰੀ ਟਾਇਲਟ ’ਚ ਹੋ ਗਈ…

ਬੰਗਲਾਦੇਸ਼ ਵਿੱਚ ਦੁਰਗਾ ਪੂਜਾ ਦੌਰਾਨ ਮੰਦਰਾਂ ਤੇ ਹਮਲਾ, ਚਾਰ ਦੀ ਮੌਤ

ਫ਼ੈਕ੍ਟ ਸਮਾਚਾਰ ਸੇਵਾ ਢਾਕਾ, ਅਕਤੂਬਰ 15 ਬੰਗਲਾਦੇਸ਼ ਵਿੱਚ ਕੁਝ ਅਣਪਛਾਤੇ ਹੁੱਲੜਬਾਜ਼ਾਂ ਵੱਲੋਂ ਦੁਰਗਾ ਪੂਜਾ ਦੌਰਾਨ ਮੰਦਰਾਂ ਦੀ ਭੰਨ-ਤੋੜ ਕੀਤੀ ਗਈ। ਝੜਪਾਂ ਦੌਰਾਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ…

ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 15 ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਡ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ…

ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ 2 ਫੌਜੀ ਸ਼ਹੀਦ

ਫੈਕਟ ਸਮਾਚਾਰ ਸੇਵਾ ਪੁੰਛ , ਅਕਤੂਬਰ 15 ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਇਕ ਜੂਨੀਅਰ ਕਮੀਸ਼ੰਡ ਅਧਿਕਾਰੀ (ਜੇ.ਸੀ.ਓ.) ਸਮੇਤ ਫ਼ੌਜ ਦੇ 2…

ਰਾਤੋ-ਰਾਤ ਕਰੋੜਪਤੀ ਬਣਿਆ ਆਟੋ ਡਰਾਈਵਰ

ਫ਼ੈਕ੍ਟ ਸਮਾਚਾਰ ਸੇਵਾ ਕੋਚੀ ਅਕਤੂਬਰ 15 ਕੇਰਲ ਦੇ ਕੋਚੀ ’ਚ ਇਕ ਆਟੋ ਡਰਾਈਵਰ ਰਾਤੋ-ਰਾਤ ਕਰੋੜਪਤੀ ਬਣ ਗਿਆ। ਜੈਪਾਲਣ ਨਾਮ ਦੇ ਆਟੋ ਡਰਾਈਵਰ ਦੀ 12 ਕਰੋੜ ਦੀ ਲਾਟਰੀ ਲੱਗੀ ਹੈ। ਦੱਸ…

ਪੁੰਛ ਵਿਚ ਸ਼ਹੀਦ ਹੋਏ ਵੈਸ਼ਾਖ ਐੱਚ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਫ਼ੈਕ੍ਟ ਸਮਾਚਾਰ ਸੇਵਾ ਕੇਰਲ ਅਕਤੂਬਰ 14 ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਦਿਨ ਪਹਿਲਾਂ ਸ਼ਹੀਦ ਹੋਏ ਵੈਸ਼ਾਖ ਐੱਚ. ਦਾ ਵੀਰਵਾਰ ਯਾਨੀ ਕਿ ਅੱਜ ਪੂਰੇ ਫ਼ੌਜੀ ਸਨਮਾਨ ਦਾ ਅੰਤਿਮ ਸੰਸਕਾਰ…

ਅਬੋਹਰ ‘ਚ ਪਤੀ ਨੇ ਬੱਚਿਆਂ ਸਾਹਮਣੇ ਕੁਹਾੜੀ ਨਾਲ ਵੱਢੀ ਪਤਨੀ

ਫ਼ੈਕ੍ਟ ਸਮਾਚਾਰ ਸੇਵਾ ਅਬੋਹਰ ਅਕਤੂਬਰ 14 ਅਬੋਹਰ ਦੇ ਨਾਲ ਲੱਗਦੇ ਪਿੰਡ ਖੈਰਪੁਰ ਦੀ ਘਟਨਾ ਜਿੱਥੇ ਇਕ ਪਤੀ ਵਲੋਂ ਆਪਣੀ ਪਤਨੀ ਦਾ ਪੈਸਿਆਂ ਖ਼ਾਤਰ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ…

ਡਾ. ਮਨਮੋਹਨ ਸਿੰਘ ਏਮਜ਼ ’ਚ ਦਾਖ਼ਲ , ਪੀ ਐਮ ਮੋਦੀ ਨੇ ਕੀਤੀ ਸਿਹਤਮੰਦ ਹੋਣ ਦੀ ਕਾਮਨਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 14 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ.ਮਨਮੋਹਨ ਸਿੰਘ ਦੀ ਸਿਹਤ ਦੀ ਜਾਣਕਾਰੀ ਲਈ…

ਪੈਟੋਰਲ-ਡੀਜ਼ਲ ਅੱਜ ਫਿਰ ਹੋਏ ਮਹਿੰਗੇ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 14 ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫਿਰ ਆਮ ਆਦਮੀ ਨੂੰ ਝਟਕਾ ਦਿੱਤਾ ਹੈ। ਅੱਜ ਵੀਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ…

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨਾਮੰਜੂਰ

ਫੈਕਟ ਸਮਾਚਾਰ ਸੇਵਾ ਲਖੀਮਪੁਰ ਖੀਰੀ , ਅਕਤੂਬਰ 13 ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਤਿਕੋਨੀਆ ’ਚ ਹੋਈ ਹਿੰਸਾ ਦੇ ਮਾਮਲੇ ’ਚ ਕਤਲ ਦੇ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ…

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਮੁਕਾਬਲੇ ਦੌਰਾਨ ਜੈਸ਼ ਦਾ ਕਮਾਂਡਰ ਢੇਰ

ਫੈਕਟ ਸਮਾਚਾਰ ਸੇਵਾ ਸ਼੍ਰੀਨਗਰ , ਅਕਤੂਬਰ 13 ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ’ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਕਮਾਂਡਰ ਸ਼ਮ ਸੋਫੀ ਮਾਰਿਆ ਗਿਆ।…

ਰਾਸ਼ਟਰੀ ਜਾਂਚ ਏਜੰਸੀ ਵਲੋਂ ਜੰਮੂ ਕਸ਼ਮੀਰ ‘ਚ ਛਾਪੇਮਾਰੀ ਦੌਰਾਨ 4 ਲੋਕ ਗ੍ਰਿਫ਼ਤਾਰ

ਫੈਕਟ ਸਮਾਚਾਰ ਸੇਵਾ ਸ਼੍ਰੀਨਗਰ , ਅਕਤੂਬਰ 13 ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਕੇਂਦਰ ਸ਼ਾਸਿਤ ਖੇਤਰ ਜੰਮੂ ਕਸ਼ਮੀਰ ’ਚ 16 ਥਾਂਵਾਂ ’ਤੇ ਛਾਪੇਮਾਰੀ ਤੋਂ ਬਾਅਦ ਅੱਤਵਾਦੀਆਂ ਦੇ ਚਾਰ ਸਹਿਯੋਗੀਆਂ ਨੂੰ ਗ੍ਰਿਫ਼ਤਾਰ…

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਮੇਰੇ ਕੈਬਨਿਟ ਸਾਥੀ ਦਾ ਪੁੱਤਰ ਮੁਸ਼ਕਲ ’ਚ ਹੈ : ਸੀਤਾਰਮਨ

ਫੈਕਟ ਸਮਾਚਾਰ ਸੇਵਾ ਬੋਸਟਨ, ਅਕਤੂਬਰ 13 ਲਖੀਮਪੁਰ ਖੀਰੀ ਹਿੰਸਾ ਨੂੰ “ਪੂਰੀ ਤਰ੍ਹਾਂ ਨਿੰਦਣਯੋਗ” ਕਰਾਰ ਦਿੰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੇ ਹੋਰਨਾਂ ਹਿੱਸਿਆਂ ਵਿਚ ਵੀ ਅਜਿਹੀਆਂ ਘਟਨਾਵਾਂ…

ਪੀ ਐਮ ਮੋਦੀ ਵਲੋਂ ‘ਗਤੀ ਸ਼ਕਤੀ ਯੋਜਨਾ’ ਦੀ ਸ਼ੁਰੂਆਤ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 13 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਪੀਐਮ ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ’ ਲਾਂਚ ਕੀਤਾ। ਇਹ ਯੋਜਨਾ ਲਗਭਗ 100 ਲੱਖ ਕਰੋੜ ਰੁਪਏ ਦੇ…

ਕਾਂਗਰਸ ਦੇ ਵਫ਼ਦ ਵਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 13 ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਵਫ਼ਦ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ…

ਪ੍ਰਧਾਨ ਮੰਤਰੀ ਦੇ ਸਲਾਹਕਾਰ ਬਣੇ ਅਮਿਤ ਖਰੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 12 ਸਾਬਕਾ ਸੂਚਨਾ ਤੇ ਪ੍ਰਸਾਰਨ ਸਕੱਤਰ ਅਮਿਤ ਖਰੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਹ ਹਾਲ ਹੀ ਵਿੱਚ ਉੱਚ ਸਿੱਖਿਆ…

ਲਖੀਮਪੁਰ ਖੀਰੀ ਹਿੰਸਾ ’ਚ ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ’ਚ ਪਹੁੰਚੀ ਪ੍ਰਿਯੰਕਾ ਗਾਂਧੀ

ਫੈਕਟ ਸਮਾਚਾਰ ਸੇਵਾ ਲਖੀਮਪੁਰ ਖੀਰੀ , ਅਕਤੂਬਰ 12 ਲਖੀਮਪੁਰ ਖੀਰੀ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ਦੇ ਸ਼ਿਕਾਰ ਕਿਸਾਨਾਂ ਦੀ ਅੰਤਿਮ ਅਰਦਾਸ ’ਚ ਹਿੱਸਾ ਲੈਣ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ…

18 ਅਕਤੂਬਰ ਨੂੰ ਸੁਣਾਈ ਜਾਵੇਗੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 12 ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਨੂੰ ਲੈ ਕੇ ਸੀ. ਬੀ. ਆਈ. ਦੀ…

ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ ਸੀ.ਬੀ.ਆਈ. ਵਲੋਂ ਛਾਪੇਮਾਰੀ

ਫੈਕਟ ਸਮਾਚਾਰ ਸੇਵਾ ਸ਼੍ਰੀਨਗਰ , ਅਕਤੂਬਰ 12 ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਦੇ ਸਾਬਕਾ ਸਲਾਹਕਾਰ ਬਸ਼ੀਰ ਖਾਨ ਨੂੰ ਹਟਾਏ ਜਾਣ ਤੋਂ ਸਿਰਫ਼ ਇਕ ਹਫ਼ਤੇ ਬਾਅਦ ਹੀ ਕੇਂਦਰੀ ਜਾਂਚ…

ਦੇਸ਼ ‘ਚ 2 ਤੋਂ 18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਨੂੰ ਮਨਜ਼ੂਰੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 12 ਦੇਸ਼ ‘ਚ ਹੁਣ 2 ਤੋਂ18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਦਾ ਟੀਕਾ ਲਗਾਇਆ ਜਾ ਸਕੇਗਾ। ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ…

ਪ੍ਰਦੂਸ਼ਣ ਨੂੰ ਘੱਟ ਕਰਨ ਦੀ ਜ਼ਿੰਮੇਵਾਰੀ ਹੁਣ ਆਪਣੇ ਹੱਥਾਂ ’ਚ ਲੈਣ ਦਿੱਲੀ ਵਾਸੀ : ਕੇਜਰੀਵਾਲ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 12 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਸ਼ਹਿਰ ’ਚ ਪ੍ਰਦੂਸ਼ਣ ਘੱਟ ਕਰਨ ’ਚ ਮਦਦ ਦੀ ਅਪੀਲ ਕਰਦਿਆਂ ਕਿਹਾ ਕਿ…

ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਫੈਕਟ ਸਮਾਚਾਰ ਸੇਵਾ ਪੰਚਕੂਲਾ, ਅਕਤੂਬਰ 12 ਡੇਰਾ ਸੱਚਾ ਸੌਦਾ ਸਿਰਸਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਸੀਬੀਆਈ ਦੀ ਪੰਚਕੂਲਾ…

ਤੇਲ ਕੀਮਤਾਂ ’ਚ ਲਗਾਤਾਰ ਸੱਤਵੇਂ ਦਿਨ ਵਾਧਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 12 ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਅੱਜ ਲਗਾਤਾਰ ਸੱਤਵੇਂ ਦਿਨ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ ’ਚ 30 ਪੈਸੇ ਅਤੇ ਡੀਜ਼ਲ…

ਕੇਰਲ ’ਚ ਮੀਂਹ ਕਾਰਨ ਮਕਾਨ ਡਿਗਣ ਨਾਲ ਦੋ ਬੱਚੀਆਂ ਦੀ ਮੌਤ

ਫੈਕਟ ਸਮਾਚਾਰ ਸੇਵਾ ਮਲਾਪੁੱਰਮ , ਅਕਤੂਬਰ 12 ਕੇਰਲ ਵਿਚ ਕਈ ਹਿੱਸਿਆਂ ਵਿਚ ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਦਰਮਿਆਨ ਅੱਜ ਤੜਕੇ ਕਰੀਪੁਰ ਦੇ ਨੇੜੇ ਇਕ ਮਕਾਨ ਢਹਿ ਜਾਣ ਨਾਲ ਦੋ ਬੱਚੀਆਂ…

ਜੰਮੂ ਕਸ਼ਮੀਰ ਦੇ ਸ਼ੋਪੀਆਂ ’ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਫੈਕਟ ਸਮਾਚਾਰ ਸੇਵਾ ਸ਼੍ਰੀਨਗਰ , ਅਕਤੂਬਰ 12 ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ’ਚ ਬੀਤੀ ਦੇਰ ਰਾਤ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ‘ਦਿ ਰੇਸਿਸਟੈਂਸ ਫਰੰਟ’ (ਟੀ.ਆਰ.ਐੱਫ.) ਦੇ ਤਿੰਨ ਅੱਤਵਾਦੀ ਮਾਰੇ ਗਏ।…

ਦੇਸ਼ ਵਿਚ ਬਿਜਲੀ ਸੰਕਟ ਨੂੰ ਲੈ ਕੇ ਅਮਿਤ ਸ਼ਾਹ ਨੇ ਮੰਤਰੀਆਂ ਨਾਲ ਕੀਤੀ ਅਹਿਮ ਬੈਠਕ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀਅਕਤੂਬਰ 11 ਦੇਸ਼ ’ਚ ਕੋਲੇ ਦੀ ਨਾਕਾਫ਼ੀ ਸਪਲਾਈ ਦੇ ਮੱਦੇਨੱਜ਼ਰ ਕਈ ਸੂਬਿਆਂ ’ਚ ਬਿਜਲੀ ਸੰਕਟ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ’ਚ…

ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ 3 ਦਿਨ ਦੀ ਪੁਲਸ ਰਿਮਾਂਡ ’ਤੇ

ਫ਼ੈਕ੍ਟ ਸਮਾਚਾਰ ਸੇਵਾ ਲਖੀਮਪੁੁਰ ਖੀਰੀ ਅਕਤੂਬਰ 11 ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਹੋਈ ਹਿੰਸਾ ਮਾਮਲੇ ’ਚ ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ…

ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ

ਫ਼ੈਕ੍ਟ ਸਮਾਚਾਰ ਸੇਵਾ ਲਖਨਊ ਅਕਤੂਬਰ 11 ਲਖੀਮਪੁਰ ਖੀਰੀ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ…

ਜੰਮੂ ਕਸ਼ਮੀਰ ਦੇ ਪੁੰਛ ਵਿਚ ਮੁਕਾਬਲਾ ‘ਚ ਜੇ.ਸੀ.ਓ. ਸਮੇਤ 5 ਜਵਾਨ ਸ਼ਹੀਦ

ਫ਼ੈਕ੍ਟ ਸਮਾਚਾਰ ਸੇਵਾ ਪੁੰਛ ਅਕਤੂਬਰ 11 ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’…

ਲਖੀਮਪੁਰ ਖੀਰੀ ਹਿੰਸਾ: ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਸੁਣਵਾਈ ਅੱਜ

ਫ਼ੈਕ੍ਟ ਸਮਾਚਾਰ ਸੇਵਾ ਲਖੀਮਪੁਰ ਖੀਰੀ ਅਕਤੂਬਰ 11 ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਐਤਵਾਰ ਰਾਤ 11 ਵਜੇ ਯੂ.…

ਹਿਮਾਚਲ ਪ੍ਰਦੇਸ਼ ਵਿਚ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖੁੱਲ੍ਹੇ ਸਕੂਲ

ਫ਼ੈਕ੍ਟ ਸਮਾਚਾਰ ਸੇਵਾ ਸ਼ਿਮਲਾ ਅਕਤੂਬਰ 11 ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲੰਬੇ ਵਕਫ਼ੇ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਸਕੂਲਾਂ ’ਚ ਸੋਮਵਾਰ ਤੋਂ ਜਮਾਤ 8ਵੀਂ ਦੇ ਵਿਦਿਆਰਥੀਆਂ ਲਈ ਪੜ੍ਹਾਈ ਫਿਰ ਤੋਂ ਸ਼ੁਰੂ…

ਅਨੰਤਨਾਗ ਅਤੇ ਬਾਂਦੀਪੁਰਾ ਜ਼ਿਲ੍ਹਿਆਂ ’ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਵਲੋਂ 2 ਅੱਤਵਾਦੀ ਢੇਰ

ਫੈਕਟ ਸਮਾਚਾਰ ਸੇਵਾ ਸ਼੍ਰੀਨਗਰ , ਅਕਤੂਬਰ 11 ਜੰਮੂ ਕਸ਼ਮੀਰ ਦੇ ਅਨੰਤਨਾਗ ਅਤੇ ਬਾਂਦੀਪੁਰਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ ਅਤੇ ਇਕ ਪੁਲਸ ਮੁਲਾਜ਼ਮ ਜ਼ਖਮੀ…

ਹਿਮਾਚਲ ਪ੍ਰਦੇਸ਼ ’ਚ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖੁੱਲ੍ਹੇ ਸਕੂਲ

ਫੈਕਟ ਸਮਾਚਾਰ ਸੇਵਾ ਸ਼ਿਮਲਾ , ਅਕਤੂਬਰ 11 ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲੰਬੇ ਵਕਫ਼ੇ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਸਕੂਲਾਂ ’ਚ ਅੱਜ ਤੋਂ ਜਮਾਤ 8ਵੀਂ ਦੇ ਵਿਦਿਆਰਥੀਆਂ ਲਈ ਪੜ੍ਹਾਈ ਫਿਰ ਤੋਂ…

ਦੇਸ਼ ’ਚ ਬਲੈਕਆਊਟ ਦੇ ਸਕੰਟ ਵਿਚਾਲੇ ਕੋਲਾ ਮੰਤਰਾਲਾ ਨੇ ਸਪੱਸ਼ਟ ਕੀਤੀ ਸਥਿਤੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 10 ਕੋਲਾ ਮੰਤਰਾਲਾ ਨੇ ਅੱਜ ਸਪੱਸ਼ਟ ਕੀਤਾ ਕਿ ਬਿਜਲੀ ਉਤਪਾਦਕ ਪਲਾਂਟਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਦੇਸ਼ ਵਿਚ ਕੋਲੇ ਦਾ ਉੱਚਿਤ ਭੰਡਾਰ…

ਹਿਮਾਚਲ ਪ੍ਰਦੇਸ਼ ਦੇ ਚੰਬਾ ’ਚ ਸੜਕ ਹਾਦਸੇ ਦੌਰਾਨ 34 ਯਾਤਰੀ ਜ਼ਖਮੀ

ਫੈਕਟ ਸਮਾਚਾਰ ਸੇਵਾ ਸ਼ਿਮਲਾ , ਅਕਤੂਬਰ 10 ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਅੱਜ ਇਕ ਬੱਸ ਅਚਾਨਕ ਇਕ ਘਰ ਨਾਲ ਜਾ ਟਕਰਾਈ, ਜਿਸ ਕਾਰਨ 34 ਲੋਕ ਜ਼ਖਮੀ ਹੋ ਗਏ। ਇਕ…

ਪੈਟਰੋਲ 30 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਣ ਕਾਰਨ ਚੰਡੀਗੜ੍ਹ ‘ਚ ਵੀ ਪੈਟਰੋਲ 100 ਤੋਂ ਪਾਰ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 10 ਅੱਜ ਪੈਟਰੋਲ 30 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ। ਇਸ ਕਾਰਨ ਗਾਂਧੀਨਗਰ ਅਤੇ ਲੇਹ ਵਰਗੀਆਂ ਥਾਵਾਂ ‘ਤੇ ਡੀਜ਼ਲ ਦੀ ਕੀਮਤ…

ਰਾਸ਼ਟਰਪਤੀ ਵੱਲੋਂ 8 ਹਾਈ ਕੋਰਟਾਂ ਵਿੱਚ ਨਵੇਂ ਮੁੱਖ ਜੱਜ ਲਾਏ ਗਏ, 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਤਬਾਦਲਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 10 ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ 8 ਹਾਈ ਕੋਰਟਾਂ ਵਿੱਚ ਨਵੇਂ ਮੁੱਖ ਜੱਜ ਨਿਯੁਕਤ ਕੀਤੇ ਹਨ ਅਤੇ 4 ਹਾਈ ਕੋਰਟਾਂ ਦੇ ਮੁੱਖ…

ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ 14 ਦਿਨ ਲਈ ਜੁਡੀਸ਼ਲ ਹਿਰਾਸਤ ’ਚ ਭੇਜਿਆ

ਫੈਕਟ ਸਮਾਚਾਰ ਸੇਵਾ ਲਖੀਮਪੁਰ ਖੀਰੀ, ਅਕਤੂਬਰ 10 ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਲਖੀਮਪੁਰ ਖੇੜੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ‘ਤੇਨੀ’ ਦੇ…

ਲਖੀਮਪੁਰ ਹਿੰਸਾ ਮਾਮਲੇ ‘ਚ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਗ੍ਰਿਫ਼ਤਾਰ

ਫੈਕਟ ਸਮਾਚਾਰ ਸੇਵਾ ਲਖੀਮਪੁਰ , ਅਕਤੂਬਰ 10 ਸੁਪਰੀਮ ਕੋਰਟ ਵੱਲੋਂ ਪਈ ਝਾੜ ਤੋਂ ਇਕ ਦਿਨ ਮਗਰੋਂ ਉੱਤਰ ਪ੍ਰਦੇਸ਼ ਪੁਲੀਸ ਦੀ ਨੌਂ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਥੇ ਲਖੀਮਪੁਰ ਖੀਰੀ…

ਦਿੱਲੀ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 09 ਰਾਜਧਾਨੀ ਦਿੱਲੀ ‘ਚ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ…

ਸ਼੍ਰੀਨਗਰ ਵਿਚ ਦੋ ਅਧਿਆਪਕਾਂ ਦੇ ਕਤਲ ਦੇ ਰੋਹ ’ਚ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਜੰਮੂ ਅਕਤੂਬਰ 09 ਜੰਮੂ-ਕਸ਼ਮੀਰ ਪੀਪਲਜ਼ ਫੋਰਮ ਨੇ ਬੀਤੇ ਕੱਲ੍ਹ ਸ਼੍ਰੀਨਗਰ ’ਚ ਅੱਤਵਾਦੀਆਂ ਵਲੋਂ ਦੋ ਅਧਿਆਪਕਾਂ ਦੇ ਕਤਲ ਮਾਮਲੇ ਨੂੰ ਲੈ ਕੇ ਪਾਕਿਸਤਾਨ ਖ਼ਿਲਾਫ਼ ਜੰਮੂ ’ਚ ਵਿਰੋਧ ਪ੍ਰਦਰਸ਼ਨ…

ਮੁਲਜ਼ਮ ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਸਾਹਮਣੇ ਕੀਤਾ ਸਰੰਡਰ

ਫ਼ੈਕ੍ਟ ਸਮਾਚਾਰ ਸੇਵਾ ਲਖਨਊ ਅਕਤੂਬਰ 09 ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ‘ਤੇ ਕਾਰ ਚੜ੍ਹਾਉਣ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ…

ਅਤਿਵਾਦੀਆਂ ਹੱਥੋਂ ਮਰੇ ਅਧਿਆਪਕਾਂ ਦਾ ਅੰਤਮ ਸੰਸਕਾਰ

ਫ਼ੈਕ੍ਟ ਸਮਾਚਾਰ ਸੇਵਾ ਜੰਮੂ, ਅਕਤੂਬਰ 08 ਸ੍ਰੀਨਗਰ ਵਿਚ ਕੱਲ੍ਹ ਅਤਿਵਾਦੀਆਂ ਵੱਲੋਂ ਮਾਰੇ ਗਏ ਅਧਿਆਪਕਾਂ ਦਾ ਅੱਜ ਇਥੇ ਸਸਕਾਰ ਕਰ ਦਿੱਤਾ ਗਿਆ। ਅਤਿਵਾਦੀਆਂ ਨੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸੁਪਿੰਦਰ ਕੌਰ ਤੇ…

ਛੱਤੀਸਗੜ੍ਹ ’ਚ ਇਕ ਪ੍ਰੋਗਰਾਮ ’ਚ ਭੋਜਨ ਖਾਣ ਤੋਂ ਬਾਅਦ 50 ਬੱਚਿਆਂ ਸਮੇਤ 100 ਲੋਕ ਬੀਮਾਰ

ਫੈਕਟ ਸਮਾਚਾਰ ਸੇਵਾ ਛੱਤੀਸਗੜ੍ਹ , ਅਕਤੂਬਰ 7 ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਇਕ ਪ੍ਰੋਗਰਾਮ ਦੌਰਾਨ ਭੋਜਨ ਖਾਣ ਮਗਰੋਂ ਲੱਗਭਗ 100 ਲੋਕ ਬੀਮਾਰ ਹੋ ਗਏ। ਬੀਮਾਰਾਂ ਵਿਚ ਜ਼ਿਆਦਾਤਰ ਬੱਚੇ ਹਨ। ਮਹਾਸਮੁੰਦ…

ਦੇਸ਼ ‘ਚ ਪੈਟਰੋਲ ਹੋਇਆ 115 ਰੁਪਏ ਦੇ ਪਾਰ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 07 ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਲ੍ਹ ਕੱਚੇ ਤੇਲ ‘ਚ ਹਲਕੀ ਨਰਮੀ ਦੇ ਬਾਵਜੂਦ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਪੈਟਰੋਲ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ…

ਲਖੀਮਪੁਰ ਖੀਰੀ ਹਿੰਸਾ ਮਾਮਲੇ ਤੇ ਸੁਪਰੀਮ ਕੋਰਟ ਵਲੋਂ ਯੂ ਪੀ ਸਰਕਾਰ ਨੂੰ ਸਵਾਲ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 7 ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਕ ਘਟਨਾ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਯੂ. ਪੀ.…

ਨਰਾਤਿਆਂ ਦੇ ਪਹਿਲੇ ਦਿਨ ਆਏ ਕੋਰੋਨਾ ਦੇ 22,431 ਮਾਮਲਿਆਂ ਨੇ ਵਧਾਈ ਚਿੰਤਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਤੀ ਅਕਤੂਬਰ 07 ਨਰਾਤਿਆਂ ਦੇ ਪਹਿਲੇ ਦਿਨ ਕੋਰੋਨਾ ਦੇ ਆਏ ਨਵੇਂ ਮਾਮਲਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਕੋਰੋਨਾ ਦੇ ਦੈਨਿਕ ਮਾਮਲੇ ਫਿਰ ਤੋਂ 20…

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਸਕੂਲ ਦੇ ਪਿ੍ਰੰਸੀਪਲ-ਅਧਿਆਪਕ ਨੂੰ ਮਾਰੀ ਗੋਲੀ

ਫੈਕਟ ਸਮਾਚਾਰ ਸੇਵਾ ਸ਼੍ਰੀਨਗਰ , ਅਕਤੂਬਰ 7 ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਅੱਤਵਾਦੀਆਂ ਦੀ ਘਿਣੌਨੀ ਹਰਕਤ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਇਕ ਸਕੂਲ ਨੂੰ ਨਿਸ਼ਾਨਾ ਬਣਾਇਆ, ਜਿੱਥੇ ਸਕੂਲ ਦੇ ਪਿ੍ਰੰਸੀਪਲ…

ਪੀ. ਐੱਮ. ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਨਰਾਤਿਆਂ ਦੀ ਵਧਾਈ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 7 ਅੱਜ ਨਰਾਤਿਆਂ ਦੇ ਆਗਮਨ ਮੌਕੇ ਦੇਸ਼ ਭਰ ਵਿਚ ਮਾਂ ਦੁਰਗਾ ਦੇ ਮੰਦਰਾਂ ਦੀ ਸਜਾਵਟ ਕੀਤੀ ਗਈ ਹੈ। ਇਸ ਪਾਵਨ ਮੌਕੇ ਪ੍ਰਧਾਨ ਮੰਤਰੀ…

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ’ਚ ਬੱਸ ਅਤੇ ਟਰੱਕ ਦੀ ਟੱਕਰ ਕਾਰਨ 9 ਦੀ ਮੌਤ

ਫੈਕਟ ਸਮਾਚਾਰ ਸੇਵਾ ਬਾਰਾਬੰਕੀ , ਅਕਤੂਬਰ 7 ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੇ ਥਾਣਾ ਦੇਵਾ ਖੇਤਰ ਦੇ ਪਿੰਡ ਬਬੁਰੀ ਨੇੜੇ ਵਾਲਵੋ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ’ਚ ਬੱਸ ਸਵਾਰ 9…

ਮੰਤਰੀ ਮੰਡਲ ਨੇ ਰੇਲਵੇ ਮੁਲਾਜ਼ਮਾਂ ਦੇ ਬੋਨਸ ਲਈ ਦਿੱਤੀ ਮੰਜੂਰੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 06 ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਯੋਗ ਗੈਰ-ਗਜ਼ਟਿਡ ਰੇਲਵੇ ਕਰਮਚਾਰੀਆਂ ਦੀ 78 ਦਿਨਾਂ ਦੀ ਤਨਖਾਹ ਦੇ ਬਰਾਬਰ ਉਤਪਾਦਕਤਾ ਲਿੰਕਡ ਬੋਨਸ (ਪੀਐਲਬੀ) ਨੂੰ ਮਨਜ਼ੂਰੀ…

15 ਸਾਲ ਪੁਰਾਣੇ ਵਾਹਨਾਂ ਦਾ ਰਜਿਸਟ੍ਰੇਸ਼ਨ ਰੀਨਿਊ ਕਰਵਾਉਣਾ ਹੋਇਆ ਮਹਿੰਗਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 06 ਜੇਕਰ ਤੁਸੀਂ ਆਪਣੀ ਲਗਭਗ 15 ਸਾਲ ਪੁਰਾਣੀ ਕਾਰ ਦੀ ਰਜਿਸਟ੍ਰੇਸ਼ਨ ਅਗਲੇ ਸਾਲ ਰੀਨਿਊ ਕਰਵਾਉਣ ਬਾਰੇ ਵਿਚਾਰ ਕਰ ਰਹੇ ਹੋ ਤਾਂ ਅਜਿਹਾ ਕਰਨ ਤੋਂ…

ਰਾਹੁਲ ਅਤੇ ਪਿ੍ਰਯੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਦੀ ਮਿਲੀ ਇਜਾਜ਼ਤ

ਫੈਕਟ ਸਮਾਚਾਰ ਸੇਵਾ ਲਖਨਊ , ਅਕਤੂਬਰ 6 ਰਾਹੁਲ ਗਾਂਧੀ ਅਤੇ ਪਿ੍ਰਯੰਕਾ ਗਾਂਧੀ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਮਿਲ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਸੰਸਦ ਮੈਂਬਰ…

ਉਡਦੇ ਜਹਾਜ਼ ਵਿਚ ਮਹਿਲਾ ਨੇ ਬੱਚੇ ਨੂੰ ਦਿੱਤਾ ਜਨਮ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 06 ਲੰਡਨ ਤੋਂ ਕੋਚੀ ਲਈ ਰਵਾਨਾ ਹੋਏ ਏਅਰ ਇੰਡੀਆ ਦੇ ਜਹਾਜ਼ ’ਚ ਉਸ ਸਮੇਂ ਕਿਲਕਾਰੀਆਂ ਗੂੰਜੀਆਂ, ਜਦੋਂ ਇਕ ਗਰਭਵਤੀ ਮਹਿਲਾ ਨੇ ਬੱਚੇ ਨੂੰ ਜਨਮ…

ਪੈਟਰੋਲ -ਡੀਜ਼ਲ ਦੇ ਨਾਲ ਐੱਲਪੀਜੀ ਸਿਲੰਡਰ ਦੀ ਕੀਮਤ ‘ਚ ਵਾਧਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 6 ਦੇਸ਼ ਵਿੱਚ ਅੱਜ ਐੱਲਪੀਜੀ ਦੀ ਕੀਮਤ ’ਚ 15 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ…

ਕਾਤਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ : ਕੇਜਰੀਵਾਲ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਕਤੂਬਰ 6 ਯੂ.ਪੀ. ਦੇ ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਹੋਈ ਹਿੰਸਾ ਤੋਂ ਬਾਅਦ ਘਮਾਸਾਨ ਮਚਿਆ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ…

ਲਖੀਮਪੁਰ ਖੀਰੀ ਜਾ ਰਹੇ ਰਾਹੁਲ ਗਾਂਧੀ ਨੂੰ ਦਿੱਲੀ ਹਵਾਈ ਅੱਡੇ ’ਤੇ ਰੋਕਿਆ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 6 ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ’ਚ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਦਿੱਲੀ ਹਵਾਈ…

ਪਿ੍ਰਯੰਕਾ ਗਾਂਧੀ ਸਮੇਤ 10 ਹੋਰ ਕਾਂਗਰਸੀ ਨੇਤਾਵਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ

ਫੈਕਟ ਸਮਾਚਾਰ ਸੇਵਾ ਸੀਤਾਪੁਰ , ਅਕਤੂਬਰ 5 ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਵਾਡਰਾ, ਦੀਪੇਂਦਰ ਹੁੱਡਾ, ਕੁਲਦੀਪ ਵਤਸ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ ਸਮੇਤ 10 ਨੇਤਾਵਾਂ ਖ਼ਿਲਾਫ਼ ਐੱਫ. ਆਈ. ਆਰ.…

ਛੱਤੀਸਗੜ੍ਹ ਦੇ ਮੁੱਖ ਮੰਤਰੀ ਨੂੰ ਲਖਨਊ ਹਵਾਈ ਅੱਡੇ ’ਤੇ ਰੋਕਿਆ

ਫੈਕਟ ਸਮਾਚਾਰ ਸੇਵਾ ਲਖਨਊ , ਅਕਤੂਬਰ 5 ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣ ਲਈ ਲਖਨਊ ਦੇ ਚੌਧਰੀ ਚਰਨ ਸਿੰਘ ਹਵਾਈ ਅੱਡੇ ਪਹੁੰਚੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ ਉੱਥੇ…

ਪੈਟਰੋਲ 25 ਪੈਸੇ ਅਤੇ ਡੀਜ਼ਲ 30 ਪੈਸੇ ਪ੍ਰਤੀ ਲਿਟਰ ਹੋਏ ਮਹਿੰਗੇ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 5 ਦੇਸ਼ ’ਚ ਅੱਜ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ। ਰਾਸ਼ਟਰੀ ਰਾਜਧਾਨੀ ਵਿੱਚ ਡੀਜ਼ਲ ਦੀਆਂ ਕੀਮਤਾਂ 30 ਪੈਸੇ ਵਧਣ ਕਾਰਨ ਹੁਣ…

ਹਿਮਾਚਲ ਪ੍ਰਦੇਸ਼ ‘ਚ ਐੱਚ.ਆਰ.ਟੀ.ਸੀ. ਦੀ ਬੱਸ ’ਤੇ ਪੱਥਰ ਡਿੱਗਣ ਕਾਰਨ 6 ਵਿਅਕਤੀ ਜ਼ਖਮੀ

ਫੈਕਟ ਸਮਾਚਾਰ ਸੇਵਾ ਸ਼ਿਮਲਾ , ਅਕਤੂਬਰ 5 ਹਿਮਾਚਲ ਪ੍ਰਦੇਸ਼ ’ਚ ਕਿੰਨੌਰ ਜ਼ਿਲ੍ਹਾ ਦੇ ਨਿਗੁਲਸੇਰੀ ’ਚ ਜ਼ਮੀਨ ਖਿੱਸਕਣ ਦੌਰਾਨ ਐੱਚ.ਆਰ.ਟੀ.ਸੀ. ਦੀ ਬੱਸ ’ਤੇ ਮਲਬਾ ਡਿੱਗਣ ਨਾਲ ਬੱਸ ’ਚ ਸਵਾਰ 6 ਲੋਕ…

ਡਰੱਗਜ਼ ਕਾਰੋਬਾਰ ਨਾਲ ਜੁੜੇ ਦੋਸ਼ੀ ਨੂੰ ਮਿਲ ਸਕਦੀ ਹੈ ਮੌਤ ਦੀ ਸਜ਼ਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 05 ਆਰੀਅਨ ’ਤੇ ਡਰੱਗਜ਼ ਦੀ ਵਰਤੋਂ ਦੇ ਦੋਸ਼ ਨੇ ਇਕ ਵਾਰ ਮੁੜ ਦੇਸ਼ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਹੁਣ ਐੱਨ. ਸੀ. ਬੀ. ਉਸ…

ਜ਼ਖਮੀ ਨੂੰ ਹਸਪਤਾਲ ਲਿਆਉਣ ਵਾਲੇ ਨੂੰ ਮੋਦੀ ਸਰਕਾਰ ਵਲੋਂ ਮਿਲੇਗਾ ਇਨਾਮ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 05 ਸੜਕ ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖ਼ਮੀਆਂ ਦੀ ਜਾਨ ਬਚਾਉਣ ਲਈ ਮੋਦੀ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਸੜਕ ਮੰਤਰਾਲਾ ਹਾਦਸਾ ਪੀੜਤਾਂ ਨੂੰ…

ਲਖੀਮਪੁਰ ਖੀਰੀ ਘਟਨਾ ਨਾਲ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਹੋਇਆ ਸਮਝੌਤਾ

ਫ਼ੈਕ੍ਟ ਸਮਾਚਾਰ ਸੇਵਾ ਲਖਨਊ ਅਕਤੂਬਰ 04 ਲਖੀਮਪੁਰ ਖੀਰੀ ’ਚ ਹਿੰਸਾ ’ਚ ਕਿਸਾਨਾਂ ਦੀ ਮੌਤ ਤੋਂ ਬਾਅਦ ਉੱਤਰ ਪ੍ਰਦੇਸ਼ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਕਿਸਾਨਾਂ ਦੀਆਂ…

ਲਖੀਮਪੁਰ ਖੀਰੀ ‘ਚ ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

ਫ਼ੈਕ੍ਟ ਸਮਾਚਾਰ ਸੇਵਾ ਲਖਨਊ ਅਕਤੂਬਰ 04 ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਹਿੰਸਕ ਘਟਨਾ ਨੂੰ ਲੈ ਕੇ ਕਿਸਾਨਾਂ ’ਚ ਰੋਹ ਹੈ, ਉੱਥੇ ਹੀ ਸੂਬੇ ਦੀ ਸਿਆਸਤ ਗਰਮਾ…

ਦੇਸ਼ ’ਚ 200 ਦਿਨਾਂ ਅੰਦਰ ਘੱਟ ਪੱਧਰ ’ਤੇ ਪਹੁੰਚੇ ਕੋਰੋਨਾ ਦੇ ਸਰਗਰਮ ਮਾਮਲੇ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 04 ਦੇਸ਼ ’ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ’ਚ ਲਗਾਤਾਰ ਕਮੀ ਅਤੇ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ’ਚ ਲਗਾਤਾਰ ਵਾਧੇ ਨਾਲ ਪਿਛਲੇ 200 ਦਿਨਾਂ ’ਚ…

ਊਰਜਾ ਮੰਤਰੀ ਸੁਖਰਾਮ ਚੌਧਰੀ ਮਾਤਾ ਚਿੰਤਪੂਰਨੀ ਦੇ ਦਰਬਾਰ ’ਚ ਹੋਏ ਨਤਮਸਤਕ

ਫ਼ੈਕ੍ਟ ਸਮਾਚਾਰ ਸੇਵਾ ਊਨਾ , ਅਕਤੂਬਰ 3 ਹਿਮਾਚਲ ਪ੍ਰਦੇਸ਼ ਦੇ ਊਰਜਾ ਮੰਤਰੀ ਸੁਖਰਾਮ ਚੌਧਰੀ ਅੱਜ ਮਾਤਾ ਚਿੰਤਪੂਰਨੀ ਮੰਦਰ ’ਚ ਨਤਮਸਤਕ ਹੋਏ ਅਤੇ ਮਾਂ ਛਿੰਨਮਸਤਿਕਾ ਦੀ ਪਵਿੱਤਰ ਪਿੰਡੀ ਦੇ ਦਰਸ਼ਨ ਕਰਕੇ…

ਯੂ ਪੀ ਦੇ ਲਖੀਮਪੁਰ ਖੀਰੀ ’ਚ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਗੱਡੀਆਂ ਚੜ੍ਹਾਈਆਂ, ਦੋ ਕਿਸਾਨਾਂ ਦੀ ਮੌਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 3 ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ ’ਤੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਅਣਪਛਾਤਿਆਂ ਨੇ ਕਥਿਤ ਤੌਰ ’ਤੇ…

ਭਵਾਨੀਪੁਰ ਸੀਟ ’ਤੇ ਮਮਤਾ ਬੈਨਰਜੀ ਦੀ ਵੱਡੀ ਜਿੱਤ

ਫ਼ੈਕ੍ਟ ਸਮਾਚਾਰ ਸੇਵਾ ਕੋਲਕਾਤਾ ,ਅਕਤੂਬਰ 3 ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਵਾਨੀਪੁਰ ਸੀਟ ’ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਨੇ ਭਾਜਪਾ ਨੇਤਾ ਪ੍ਰਿਯੰਕਾ ਟਿਬਰੇਵਾਲ ਨੂੰ…

ਜੰਮੂ -ਕਸ਼ਮੀਰ ‘ਚ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਫ਼ੈਕ੍ਟ ਸਮਾਚਾਰ ਸੇਵਾ ਜੰਮੂ , ਅਕਤੂਬਰ 3 ਜੰਮੂ ਦੇ ਬਾਹਰੀ ਇਲਾਕੇ ’ਚ ਅੰਤਰਰਾਸ਼ਟਰੀ ਸਰਹੱਦ ਨੇੜੇ ਫਲੀਆਂ ਮੰਡਲ ਖੇਤਰ ਤੋਂ ਬੀਤੀ ਦੇਰ ਰਾਤ ਪੁਲਸ ਨੇ ਡ੍ਰੋਨ ਦੀ ਮਦਦ ਨਾਲ ਕੁਝ ਸਾਮਾਨ…

ਜੰਮੂ-ਕਸ਼ਮੀਰ ’ਚ ਬਰਫ਼ਬਾਰੀ ਹੋਣ ਕਾਰਨ ਅਮਰਨਾਥ ਗੁਫ਼ਾ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਫ਼ੈਕ੍ਟ ਸਮਾਚਾਰ ਸੇਵਾ ਜੰਮੂ , ਅਕਤੂਬਰ 3 ਜੰਮੂ-ਕਸ਼ਮੀਰ ਵਿਚ ਸਰਦੀਆਂ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ। ਸ੍ਰੀ ਅਮਰਨਾਥ ਗੁਫਾ ਸਮੇਤ ਵਾਦੀ ਦੇ ਕਈ ਉੱਪਰੀ ਇਲਾਕਿਆਂ ਵਿਚ ਬਰਫ਼ਬਾਰੀ ਹੋਈ। ਐਤਵਾਰ…

ਪੈਟਰੋਲ 25 ਪੈਸੇ ਅਤੇ ਡੀਜ਼ਲ 30 ਪੈਸੇ ਪ੍ਰਤੀ ਲਿਟਰ ਮੁੜ ਹੋਇਆ ਮਹਿੰਗਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 3 ਅੱਜ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਇਸ ਕਾਰਨ ਤੇਲ ਕੀਮਤਾਂ ਦੇਸ਼ ਭਰ ਵਿੱਚ ਇੱਕ…

ਅਰੂਣਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ

ਫ਼ੈਕ੍ਟ ਸਮਾਚਾਰ ਸੇਵਾ ਈਟਾਨਗਰ, ਅਕਤੂਬਰ 02 ਅਰੂਣਾਚਲ ਪ੍ਰਦੇਸ਼ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਰਫ਼ਤਾਰ ਰਿਕਟਰ ਸਕੇਲ ‘ਤੇ 4.1 ਮਾਪੀ ਗਈ ਹੈ। ਭੂਚਾਲ ਵਿਗਿਆਨ…

ਦੇਸ਼ ਵਿਚ ਪੈਟਰੋਲ 25 ਪੈਸੇ ਤੇ ਡੀਜ਼ਲ 30 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 02 ਦੇਸ਼ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 25 ਪੈਸੇ ਅਤੇ 30 ਪੈਸੇ ਪ੍ਰਤੀ ਲਿਟਰ ਵਧੀਆਂ ਹਨ। ਦਿੱਲੀ ਵਿੱਚ ਪੈਟਰੋਲ ਦੀ ਕੀਮਤ…

ਦੇਸ਼ ’ਚ ਕਰੋਨਾ ਦੇ 24354 ਨਵੇਂ ਮਾਮਲੇ ਤੇ 234 ਮੌਤਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 02 ਭਾਰਤ ਵਿੱਚ ਕੋਵਿਡ-19 ਦੇ 24,354 ਨਵੇਂ ਕੇਸਾਂ ਆਉਣ ਵਾਇਰਸ ਮਾਮਲਿਆਂ ਦੀ ਕੁੱਲ ਗਿਣਤੀ 3,37,91,061 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਅੱਪਡੇਟ…

ਦਲਾਈ ਲਾਮਾ ਵਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਧਰਮਸ਼ਾਲਾ , ਅਕਤੂਬਰ 1 ਤਿੱਬਤੀ ਅਧਿਆਤਮਿਕ ਨੇਤਾ ਦਲਾਈ ਲਾਮਾ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ 76ਵੇਂ ਜਨਮ ਦਿਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਦਲਾਈ ਲਾਮਾ ਨੇ ਰਾਸ਼ਟਰਪਤੀ ਨੂੰ…